Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੇਂਦਰੀ ਜੇਲ੍ਹ ਵਿਖੇ ਇਲੈਕਟ੍ਰਿਕ ਹੋਮ ਐਪਲੀਕੇਸ਼ਨਜ਼ ਰਿਪੇਅਰ ਕੋਰਸ ਦੀ ਕਰਵਾਈ ਗਈ ਸ਼ੁਰੂਆਤ 

ਕੇਂਦਰੀ ਜੇਲ੍ਹ ਵਿਖੇ ਇਲੈਕਟ੍ਰਿਕ ਹੋਮ ਐਪਲੀਕੇਸ਼ਨਜ਼ ਰਿਪੇਅਰ ਕੋਰਸ ਦੀ ਕਰਵਾਈ ਗਈ ਸ਼ੁਰੂਆਤ 

ਹੁਸ਼ਿਆਰਪੁਰ, 25 ਫਰਵਰੀ(ਬਿਊਰੋ) : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਜੇਲ੍ਹਾਂ ਪੰਜਾਬ ਦੇ ਨਿਰਦੇਸ਼ਾਂ ਤਹਿਤ ਸੁਪਰਡੈਂਟ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਅਨੁਰਾਗ ਕੁਮਾਰ ਆਜ਼ਾਦ ਦੀ ਅਗਵਾਈ ਹੇਠ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਵਿਖੇ ਇਲੈਕਟ੍ਰਿਕ ਹੋਮ ਐਪਲੀਕੇਸ਼ਨਜ਼ ਰਿਪੇਅਰ ਕੋਰਸ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਗਰਾਮ ਵਿਚ ਸੁਰਿੰਦਰ ਕੁਮਾਰ ਪੁਰੋਹਿਤ (ਸੀਨੀਅਰ ਪ੍ਰੋਗਰਾਮ ਮੈਨੇਜਰ) ਨੇ ਬੰਦੀਆਂ ਨੂੰ ਇਸ ਦੇ ਲਾਭ ਬਾਰੇ ਜਾਣਕਾਰੀ ਦਿੱਤੀ। ਇਸ ਕੋਰਸ ਵਿਚ 20 ਬੰਦੀਆਂ ਨੇ ਦਾਖਲਾ ਲਿਆ। ਇਸ ਮੌਕੇ ਡਿਪਟੀ ਸੁਪਰਡੈਂਟ ਸਕਿਊਰਿਟੀ  ਤੇਜਪਾਲ ਸਿੰਘ, ਵੈਲਫੇਅਰ ਅਫ਼ਸਰ ਜੇਲ੍ਹ ਸਰਬਜੀਤ ਸਿੰਘ, ਵਿਕਾਸ ਅਫ਼ਸਰ ਗਿਆਨ ਚੰਦ, ਟਰੇਨਰ ਸ੍ਰੀ ਅਭੀਸ਼ੇਕ ਰਾਣਾ ਅਤੇ ਹੋਰ ਹਾਜ਼ਰ ਸਨ।