Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਪਿੰਡ ਜੌਹਲਾਂ ‘ਚ ਸਜਾਇਆ ਨਗਰ ਕੀਰਤਨ

ਪਿੰਡ ਜੌਹਲਾਂ ‘ਚ ਸਜਾਇਆ ਨਗਰ ਕੀਰਤਨ

ਗੜ੍ਹਦੀਵਾਲਾ 25 ਫਰਵਰੀ (ਚੌਧਰੀ) : ਅੱਜ ਪਿੰਡ ਜੌਹਲਾਂ ਵਿਖੇ ਭਗਤ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ।ਜਿਸ ਵਿੱਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਉਪਰੰਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਖ-ਵੱਖ ਕੀਰਤਨੀ ਜਥਿਆਂ ਨੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਹੈ ਭਗਤ ਰਵਿਦਾਸ ਜੀ ਦੀ ਮਹਿਮਾ ਗੁਣਗਾਣ ਕੀਤਾ।ਨਗਰਕੀਰਤਨ ਲਈ ਪਿੰਡ ਵਾਸੀਆਂ ਨੇ ਪਿੰਡ ਦੀਆਂ ਗਲੀਆਂ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਵੀ। ਸੰਗਤਾਂ ਵੱਲੋਂ ਨਗਰ ਕੀਰਤਨ ਦੇ ਲਈ ਵੱਖ ਵੱਖ ਥਾਵਾਂ ਤੇ ਚਾਹ ਪਕੌਡ਼ਿਆਂ ਅਤੇ ਮਠਿਆਈਆਂ ਦੇ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੰਪੰਨ ਹੋਇਆ। ਗੁਰਦੁਆਰਾ ਸਾਹਿਬ ਵਿਖੇ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਰਨੈਲ ਸਿੰਘ, ਬਿੱਟੂ ਪ੍ਰਧਾਨ, ਕਰਨ ਸਿੰਘ ਜੌਹਲ, ਇਕਬਾਲ ਸਿੰਘ ਜੌਹਲ, ਬਲਵੀਰ ਸਿੰਘ ਹੈਪੀ, ਪਿੰਸ ਜੌਹਲ, ਲਵਪ੍ਰੀਤ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਰਮਨਦੀਪ ਸਿੰਘ ਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

 

error: copy content is like crime its probhihated