Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਹੋਈ ਚੋਣ,ਰਿਟਾਇਰ ਕਰਨਲ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ ਅਤੇ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਨਿਯੁਕਤ : ਕਮਾਂਡੈਂਟ ਬਖਸ਼ੀਸ਼ ਸਿੰਘ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਹੋਈ ਚੋਣ,ਰਿਟਾਇਰ ਕਰਨਲ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ ਅਤੇ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਨਿਯੁਕਤ : ਕਮਾਂਡੈਂਟ ਬਖਸ਼ੀਸ਼ ਸਿੰਘ

ਦਸੂਹਾ 26 ਫਰਵਰੀ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਮੀਟਿੰਗ ਕੇ.ਐਮ.ਐਸ ਕਾਲਜ ਵਿਖੇ ਐਸੋਸੀਏਸ਼ਨ ਦੇ ਦਫ਼ਤਰ ਵਿਚ ਕਮਾਂਡੈਂਟ ਬਖਸ਼ੀਸ਼ ਸਿੰਘ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਰਨਲ ਚੌ. ਕੁਮਾਰ ਸੈਣੀ ਨੇ ਦੱਸਿਆ ਕਿ ਮੀਟਿੰਗ ਦੇ ਪਹਿਲੇ ਸੈਸ਼ਨ ਵਿੱਚ ਸਭ ਤੋਂ ਸੀਨੀਅਰ ਮੈਂਬਰ ਲੈਫਟੀਨੈਂਟ ਕਰਨਲ ਦਰਸ਼ਨ ਸਿੰਘ ਬਸਰਾ ਜੀ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਕਮਾਂਡੈਂਟ ਬਖਸ਼ੀਸ਼ ਸਿੰਘ ਅਤੇ ਉਹਨਾਂ ਦੀ ਸਾਰੀ ਟੀਮ ਦੇ 3 ਸਾਲ ਦੇ ਕੰਮ ਕਰਨ ਦੇ ਦੌਰਾਨ ਕੀਤੀਆਂ ਉਪਲੱਬਧੀਆਂ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਦਾ ਮਤਾ ਪਾਸ ਕੀਤਾ ਗਿਆ ਅਤੇ ਸਰਬ ਸੰਮਤੀ ਨਾਲ ਡਾ. ਅਮਰੀਕ ਸਿੰਘ ਬਸਰਾ ਪੈਟਰਨ, ਕਮਾਂਡੈਂਟ ਬਖਸ਼ੀਸ਼ ਸਿੰਘ ਚੇਅਰਮੈਨ, ਰਿਟਾਇਰ ਕਰਨਲ ਜੋਗਿੰਦਰ ਲਾਲ ਸ਼ਰਮਾ ਜੀ ਨੂੰ ਪ੍ਰਧਾਨ ਅਤੇ ਚੌਧਰੀ ਕੁਮਾਰ ਸੈਣੀ ਨੂੰ ਸਕੱਤਰ ਜਰਨਲ ਵਜੋਂ ਪੂਰੇ ਹਾਊਸ ਵੱਲੋਂ ਤਾੜੀਆਂ ਦੀ ਗੂੰਜ ਨਾਲ ਚੁਣਿਆ ਗਿਆ। ਇੱਕ ਹੋਰ ਮਤੇ ਰਾਹੀਂ ਇਸ ਟੀਮ ਨੂੰ ਹੋਰ ਅਹੁਦੇਦਾਰ ਚੁਣਨ ਅਤੇ ਕਾਰਜਕਾਰਨੀ ਬਣਾਉਣ ਦੇ ਅਧਿਕਾਰ ਦਿੱਤੇ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਬਲੱਗਣ, ਮਾਸਟਰ ਰਾਜਿੰਦਰ ਸਿੰਘ ਟਿੱਲੁਵਾਲ, ਭਾਗ ਸਿੰਘ, ਜਗਮੋਹਨ ਸ਼ਰਮਾ, ਅਨਿਲ ਕੁਮਾਰ, ਸਤੀਸ਼ ਕਾਲੀਆ, ਰਣਵੀਰ ਚੰਦ, ਬ੍ਰਹਮ ਦੇਵ ਰੱਲ੍ਹਣ, ਸੁਰਿੰਦਰ ਨਾਥ, ਰਾਮੇਸ਼ਵਰ ਜੋਸ਼ੀ, ਗਣੇਸ਼ ਦੱਤ, ਹਰਮਿੰਦਰ ਲਾਲ, ਜੋਗਿੰਦਰ ਸਿੰਘ, ਗੁਰਮੁੱਖ ਸਿੰਘ, ਇੰਦਰਜੀਤ, ਹਰਭਜਨ ਸਿੰਘ, ਅਮਰੀਕ ਸਿੰਘ ਗੱਗੀ ਅਤੇ ਕਿਰਪਾਲ ਸਿੰਘ ਪੂਰੀ ਆਦਿ ਹਾਜ਼ਰ ਸਨ।

error: copy content is like crime its probhihated