Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing LATEST.. ਜਰੂਰੀ ਮੁਰੰਮਤ ਕਾਰਨ 02 ਮਾਰਚ ਨੂੰ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਰਹੇਗੀ

LATEST.. ਜਰੂਰੀ ਮੁਰੰਮਤ ਕਾਰਨ 02 ਮਾਰਚ ਨੂੰ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 1 ਮਾਰਚ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇੰਜੀਨੀਅਰ ਜੋਗਿੰਦਰ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿੰਡ ਗੜਦੀਵਾਲਾ ਨੇ ਦੱਸਿਆ ਕਿ ਮਿਤੀ 02-03-2022 ਦਿਨ ਬੁਧਵਾਰ ਸਮਾਂ ਸਵੇਰੇ 10 ਤੋਂ 4 ਸ਼ਾਮ ਤੱਕ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ / ਲਾਇਨਾ ਦੀ ਜਰੂਰੀ ਮਰੰਮਤ ਕਾਰਣ ਸਾਰੇ 11 ਕੇ ਵੀ ਫੀਡਰ ਗੜਦੀਵਾਲਾ,ਖਾਲਸਾ ਕਾਲਜ ਗੜ੍ਹਦੀਵਾਲਾ, ਮਾਨਗੜ, ਅਰਗੋਵਾਲ,ਸੰਸਾਰਪੁਰ,ਮੱਕੋਵਾਲ,ਮਸਤੀਵਾਲ,ਪੰਡੋਰੀ ਅਟਵਾਲ, ਚੱਕਨੂਰ ਅਲੀ, ਬਾਹਗਾ ਏ ਪੀ, ਤਲਵੰਡੀ ਜੱਟਾਂ ਏ ਪੀ,ਚੱਕਖੇਲਾ 24 ਘੰਟੇ ਧੁੱਗਾ-1 ਏ ਪੀ,ਰੂਪੋਵਾਲ ਏ ਪੀ, ਸ਼ੁਗਰ ਮਿਲਜ ਰੰਧਾਵਾ, ਕੋਲਡ ਸਟੋਰ ਅੰਬਾਲਾ ਜੱਟਾਂ,ਢੀਂਗਰਾ ਕੋਲਡ ਸਟੋਰ ਗੜਦੀਵਾਲਾ ਸਮੇਤ ਫੀਡਰਾਂ ਤੇ ਚੱਲਦੇ ਪਿੰਡ ਘਰਾਂ / ਟਿਊਵੈਲਾਂ ਦੀ ਬਿਜਲੀ ਸਪਲਾਈ ਬੰਦ / ਪ੍ਰਭਾਵਤ ਰਹੇਗੀ । ਪ੍ਰੈਸ ਨੋਟ ਸਬੰਧਤ ਅਧਿਕਾਰੀ ਦੀ ਸਹਿਮਤੀ / ਪ੍ਰਵਾਨਗੀ ਨਾਲ ਜਾਰੀ ਕੀਤਾ ਗਿਆ।

 

error: copy content is like crime its probhihated