ਗੜ੍ਹਦੀਵਾਲਾ 2 ਮਾਰਚ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇਜੀ: ਜੋਗਿੰਦਰ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਿਮਟਿੱਡ ਗੜਦੀਵਾਲਾ ਨੇ ਦੱਸਿਆ ਕਿ ਮਿਤੀ 03-03-2022 ਦਿਨ ਵੀਰਵਾਰ ਸਮਾਂ ਸਵੇਰੇ 10 ਤੋ ਸ਼ਾਮ 04 ਵਜੇ ਤੱਕ 66 ਕੇ ਵੀ ਸਬ ਸਟੇਸ਼ਨ ਖੁਣ ਖੁਣ ਕਲਾਂ |ਲਾਈਨਾਂ ਦੀ ਜਰੂਰੀ ਮੁਰੰਮਤ ਕਾਰਣ ਸਾਰੇ 11 ਕੇ ਵੀ ਫੀਡਰ ਖਾਨਪੁਰ, ਧੁੱਗਾ 2, ਦਵਾਖਰੀ ,ਜੱਕੋਵਾਲ ਸਮੇਤ ਫੀਡਰਾਂ ਤੇ ਚੱਲਦੇ ਪਿੰਡਾਂ ਘਰਾਂ / ਟਿਊਵੈਲਾਂ ਦੀ ਬਿਜਲੀ ਸਪਲਾਈ ਬੰਦ / ਪ੍ਰਭਾਵਤ ਰਹੇਗੀ। ਪ੍ਰੈਸ ਨੋਟ ਸਬੰਧਤ ਅਧਿਕਾਰੀ ਦੀ ਸਹਿਮਤੀ / ਪ੍ਰਵਾਨਗੀ ਨਾਲ ਜਾਰੀ ਕੀਤਾ ਗਿਆ ਹੈ।
LATEST.. ਜਰੂਰੀ ਮੁਰੰਮਤ ਕਾਰਨ 03 ਮਾਰਚ ਨੂੰ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ
- Post published:March 2, 2022
You Might Also Like
ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਧਾਰਾ 144 ਲਾਗੂ
ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ.. ਪੜ੍ਹੋ ਪੂਰਾ ਵੇਰਵਾ
ਖ਼ਾਲਸਾ ਕਾਲਜ ਦੇ ਕੰਪਿਊਟਰ ਅਤੇ ਕਮਰਸ ਵਿਭਾਗ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ







