Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਮੁਕੇਰੀਆਂ : ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ, ਸਕੂਟਰੀ ਸਵਾਰ ਦੀ ਮੌਕੇ ਤੇ ਮੌਤ

ਵੱਡੀ ਖਬਰ.. ਮੁਕੇਰੀਆਂ : ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ, ਸਕੂਟਰੀ ਸਵਾਰ ਦੀ ਮੌਕੇ ਤੇ ਮੌਤ

ਮੁਕੇਰੀਆਂ 3 ਮਾਰਚ (ਚੌਧਰੀ) : ਜਲੰਧਰ ਪਠਾਨਕੋਟ ਰਾਸ਼ਟਰੀ ਮਾਤਾ ਰਾਣੀ ਚੌਕ ਦੇ ਨਜ਼ਦੀਕ ਜੈਨ ਆਇਰਨ ਸੋਟਰ ਦੇ ਸਾਹਮਣੇ ਟਿੱਪਰ ਅਤੇ ਸਕੂਟਰੀ ਵਿਚਾਲੇ ਜਬਰਦਸਤ ਟੱਕਰ ਹੋਣ ਦਾ ਸਮਾਚਾਰ ਮਿਲਿਆ ਹੈ। ਜਿਸ ਵਿੱਚ ਸਕੂਟਰੀ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਪਾਲ ਸਿੰਘ ਪੁੱਤਰ ਕਰਮ ਚੰਦ ਵਾਸੀ ਡੂਗਰੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਕੂਟਰੀ ਨੂੰ ਪੀਬੀ 07 ਬੀ ਡੀ 2554 ਅਤੇ ਟਿੱਪਰ ਨੰ ਪੀ ਬੀ 32 ਆਰ 4949 ਵਿਚਾਲੇ ਇਹ ਹਾਦਸਾ ਵਾਪਰਿਆ ਹੈ। ਟਿੱਪਰ ਵਾਲੇ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ । ਐਕਸੀਡੈਂਟ ਹੋਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਸੂਚਨਾ ਮਿਲਦਿਆਂ ਹੀ ਏ ਐਸ ਆਈ ਗੁਰਮੀਤ ਸਿੰਘ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਦੇ ਭਰਾ ਅਤੇ ਉਸਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated