Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 26 ਮਾਰਚ ਦੇ ਮੁਕਾਬਲੇ ਲਈ ਪੰਜਾਬ ਦੀਆਂ 5 ਤੋਂ 7 ਹਸਤੀਆਂ ਨੂੰ ਸਨਮਾਨਿਤ ਕਰਨ ਲਈ ਕੀਤੀ ਜਾਵੇਗੀ ਚੋਣ : ਜੈਕਬ ਤੇਜਾ

26 ਮਾਰਚ ਦੇ ਮੁਕਾਬਲੇ ਲਈ ਪੰਜਾਬ ਦੀਆਂ 5 ਤੋਂ 7 ਹਸਤੀਆਂ ਨੂੰ ਸਨਮਾਨਿਤ ਕਰਨ ਲਈ ਕੀਤੀ ਜਾਵੇਗੀ ਚੋਣ : ਜੈਕਬ ਤੇਜਾ

ਗੁਰਦਾਸਪੁਰ 6 ਮਾਰਚ ( ਅਸ਼ਵਨੀ ) : ਵਿਰਾਸਤੀ ਰਿਸ਼ਤਿਆਂ ਦੀ ਸੱਤ ਰੰਗੀ ਪੀਂਘ ਨੂੰ ਸਾਂਭਣ ਵਾਲਾ ਧੀਆਂ-ਧਿਆਣੀਆਂ ਦਾ ਵਿਸ਼ਵ ਪੱਧਰ ‘ਚ ਵਿਲੱਖਣ ਪਛਾਣ ਬਣਾਉਣ ਵਾਲਾ ਮੁਕਾਬਲਾ ਸੁਨੱਖੀ ਪੰਜਾਬਣ ਮੁਟਿਆਰ 26 ਮਾਰਚ ਨੂੰ ਗੁਰਦਾਸਪੁਰ ਵਿਖੇ ਕਰਵਾਇਆ ਜਾ ਰਿਹਾ ਹੈ।

ਸੁਨੱਖੀ ਪੰਜਾਬਣ ਮੁਟਿਆਰ ਮੁਕਾਬਲੇ ਮੌਕੇ 5 ਤੋਂ 7 ਹਸਤੀਆਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਭਰ ਤੋਂ ਸੱਭਿਆਚਾਰ ਵਿਰਸੇ ਨਾਲ ਜੁੜੇ ਕੇ ਰਹਿਣ ਵਾਲਿਆਂ ਦੀ ਚੋਣ ਕੀਤੀ ਜਾਵੇਗੀ।ਪੰਜਾਬ ਦੇ ਵੱਖ-ਵੱਖ ਸੱਭਿਆਚਾਰ ਵਿੱਚ ਮੱਲਾ ਮਾਰਨ ਵਾਲੀਆ ਹਸਤੀਆਂ ਦਾ ਪਿੜ ਦੇ ਕੁਨਬੇ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਜਿਸ ਦੀ ਚੋਣ ਜਲਦ ਹੀ ਕਰ ਲਈ ਜਾਵੇਗੀ।ਇਸ ਦੀ ਜਾਣਕਾਰੀ ਪਿੜ ਦੇ ਮੁੱਖ ਪ੍ਰਬੰਧਕ ਤੇ ਭੰਗੜਾ ਕੋਚ ਜੈਕਬ ਤੇਜਾ ਨੇ ਦੇਂਦੇ ਹੋਏ ਦੱਸਿਆ ਕਿ ਇਸ ਵਿੱਚ ਲੋਕ ਨਾਚਾ ਸੰਬੰਧੀ, ਲੋਕ ਸਾਜ਼ਾ ਸੰਬੰਧੀ, ਲੋਕ ਗਾਇਕੀ ਸੰਬੰਧੀ ,ਪੰਜਾਬੀ ਕਮੇਡੀਅਨ, ਨਾਟਕਕਾਰ, ਲਿਖਾਰੀ ਅਤੇ ਮੰਚ ਸੰਚਾਲਕ ਦੀ ਚੋਣ ਕੀਤੀ ਜਾਵੇਗਾ।