ਗੜ੍ਹਦੀਵਾਲਾ 6 ਮਾਰਚ (ਚੌਧਰੀ /ਯੋਗੇਸ਼ ਗੁਪਤਾ) : ਪਿੰਡ ਡੱਫਰ ਤੋ ਸੱਚੀ ਗੱਲ ਅਖਬਾਰ ਦੇ ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਸੂਬੇਦਾਰ ਕੁਲਦੀਪ ਸਿੰਘ ਦੀ ਛੁੱਟੀ ਕੱਟਕੇ ਵਾਪਿਸ ਡਿਊਟੀ ਤੇ ਪਰਤਦੇ ਸਮੇਂ ਜਲੰਧਰ ਰੇਲਵੇ ਸਟੇਸ਼ਨ ਤੇ ਵਾਪਰੇ ਇੱਕ ਹਾਦਸੇ ਦੌਰਾਨ ਮੌਤ ਹੋ ਗਈ।ਸੂਬੇਦਾਰ ਕੁਲਦੀਪ ਸਿੰਘ ਦੀ ਬੇਵਕਤੀ ਮੌਤ ਹੋਣ ਨਾਲ ਇਸ ਵਕਤ ਪੂਰਾ ਪਰਿਵਾਰ ਗਹਿਰੇ ਸਦਮੇ ਵਿਚ ਹੈ। ਇਸ ਦੇ ਨਾਲ ਹੀ ਗੜ੍ਹਦੀਵਾਲਾ ਦੇ ਸਮੂਹ ਪੱਤਰਕਾਰ ਭਾਈਚਾਰੇ ਅਤੇ ਪਿੰਡ ਡੱਫਰ ਵਾਸੀਆਂ ਵਿਚ ਸੋਗ ਦੀ ਲਹਿਰ ਦੌੜ ਗਈ।ਪਰਿਵਾਰ ਦੇ ਦੱਸਣ ਮੁਤਾਬਕ 7 ਫਰਵਰੀ ਸ਼ਾਮ 3 ਵਜੇ ਪਿੰਡ ਡੱਫਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾ ਨੂੰ ਸਦਮਾ,ਵੱਡੇ ਭਰਾ ਦਾ ਦੇਹਾਂਤ
- Post published:March 6, 2022
You Might Also Like
ਕੇ.ਐਮ.ਐਸ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ
ਬਰਲਿਨ ਸਪੈਸ਼ਲ ਓਲੰਪਿਕ ਲਈ ਹੈੱਡ ਕੋਚ ਚੁਣੀ ਗਈ ਹੁਸ਼ਿਆਰਪੁਰ ਦੀ ਅੰਜਨਾ ਦਾ ਕੈਬਨਿਟ ਮੰਤਰੀ ਜ਼ਿੰਪਾ ਨੇ ਕੀਤਾ ਸਨਮਾਨ
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ
ਰਾਵਲਪਿੰਡੀ-ਮਲਕਪੁਰ ਬੇਈਂ ਦੇ ਓਵਰ ਫਲੋਅ ਪਾਣੀ ਨੇ ਬਰਬਾਦ ਕੀਤੀ ਕਿਸਾਨਾਂ ਦੀ ਹਜਾਰਾਂ ਏਕੜ ਝੋਨੇ ਦੀ ਫਸਲ








