Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਅਕਾਲੀ ਬਸਪਾ ਗਠਜੋੜ ਦੇ ਵਰਕਰਾਂ ਵੱਲੋਂ ਸਰਦਾਰ ਲਖਵਿੰਦਰ ਲੱਖੀ ਦੀ ਜਿੱਤ ਦੀ ਕਿੱਤੀ ਅਰਦਾਸ , ਹੋਏ ਦਰਬਾਰ ਸਾਹਿਬ ਵਿਖੇ ਨਤਮਸਤਕ

ਅਕਾਲੀ ਬਸਪਾ ਗਠਜੋੜ ਦੇ ਵਰਕਰਾਂ ਵੱਲੋਂ ਸਰਦਾਰ ਲਖਵਿੰਦਰ ਲੱਖੀ ਦੀ ਜਿੱਤ ਦੀ ਕਿੱਤੀ ਅਰਦਾਸ , ਹੋਏ ਦਰਬਾਰ ਸਾਹਿਬ ਵਿਖੇ ਨਤਮਸਤਕ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ) ਅੱਜ ਅਕਾਲੀ ਦਲ ਬਸਪਾ ਗੱਠਜੋੜ ਦੇ ਗੜ੍ਹਦੀਵਾਲਾ ਦੇ ਵਰਕਰਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕਇ ਵਾਹਿਗੁਰੂ ਜੀ ਦੇ ਚਰਨਾਂ ਚ ਅਕਾਲੀ ਦਲ ਬਸਪਾ ਗਠਜੋੜ ਦੇ ਹਲਕਾ ਟਾਂਡਾ ਤੋਂ ਸਾਂਝੇ ਉਮੀਦਵਾਰ ਸਰਦਾਰ ਲਖਵਿੰਦਰ ਸਿੰਘ ਲੱਖੀ ਲਇ ਜਿੱਤ ਦੀ ਅਰਦਾਸ ਕਿੱਤੀ ਅਤੇ ਕਿਹਾ ਕਿ ਸਾਨੂੰ ਯਕੀਨ ਹੀ ਨਹੀਂ ਬਲਕਿ ਪੁਰਾ ਮਾਣ ਹੈ ਕਿ ਇਸ ਬਾਰ ਸਰਦਾਰ ਲਖਵਿੰਦਰ ਸਿੰਘ ਲੱਖੀ ਦੀ ਭਾਰੀ ਬਹੁਮਦ ਦੇ ਨਾਲ ਜਿੱਤ ਹੋਵੇਗੀ ਅਤੇ ਪੰਜਾਬ ਚ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ । ਇਸ ਮੌਕੇ ਤੇ ਗੁਰਦੀਪ ਸਿੰਘ ਜ਼ਿਲ੍ਹਾ ਸਕੱਤਰ ਬਸਪਾ, ਅਕਾਲੀ ਦਲ ਆਗੂ ਸ਼ੁਭਮ ਸਹੋਤਾ, ਸ਼ਹਿਰਿ ਪ੍ਰਧਾਨ ਵਿਵੇਕ ਗੁਪਤਾ, ਗੁਰਪਾਲ ਸਿੰਘ, ਬਬਲੂ,ਮਣਕੂ  ਆਦਿ ਹਾਜਰ ਸਨ ।