Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਵਲੋਂ ਕੌਮਾਂਤਰੀ ਮਹਿਲਾ ਦਿਵਸ 8 ਮਾਰਚ ਨੂੰ

ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਵਲੋਂ ਕੌਮਾਂਤਰੀ ਮਹਿਲਾ ਦਿਵਸ 8 ਮਾਰਚ ਨੂੰ

ਹੁਸ਼ਿਆਰਪੁਰ 7 ਮਾਰਚ (ਬਿਊਰੋ) : ਕ੍ਰਿਸ਼ਨ ਕੁਮਾਰ ਭਾਸ਼ਾ ਵਿਭਾਗ ਪੰਜਾਬ ਅਤੇ ਸੱਕਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰੁਪਰ ਵਲੋਂ ਭਾਸ਼ਾ ਮੰਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਦੇ ਸਹਿਯੋਗ ਨਾਲ ਰੇਲਵੇ ਮੰਡੀ ਸਕੂਲ ਵਿੱਚ 08 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ਸਮਾਗਮ ਵਿੱਚ ਮੁਖ ਮਹਿਮਾਨ ਸ. ਗੁਰਸ਼ਰਨ ਸਿੰਘ ਡੀ.ਈ.ਓ (ਸ.ਸ) ਅਤੇ ਵਿਸ਼ੇਸ ਮਹਿਮਾਨ ਮੈਡਮ ਤ੍ਰਿਪਤਾ ਕੇ. ਸਿੰਘ ਪ੍ਰਸਿੱਧ ਕਹਾਣੀਕਾਰਾ ਹੋਣਗੇ। ਇਸ ਮੌਕੇ ਜ਼ਿਲ੍ਹੇ ਦੀਆਂ ਪ੍ਰਸਿੱਧ ਕਵ੍ਰਿਤਰੀਆਂ( ਬਲਜੀਤ ਸੈਣੀ, ਇੰਦਰਜੀਤ ਨੰਦਨ, ਅਮਰਜੀਤ ਅਮਰ, ਐਸ਼ ਕੌਰ,ਪਰਮਜੀਤ ਭੁਲਾਣਾ ਅਤੇ ਅੰਜੂ ਵੀ ਰੱਤੀ) ਦਾ ਨਾਰੀ ਕਵੀ ਦਰਬਾਰ ਵੀ ਕਰਵਾਇਆ ਜਾ ਰਹੀ ਹੈ। ਡਾ.ਕਰਮਜੀਤ ਸਿੰਘ ਸਾਬਕਾ ਚੇਅਰਮੈਨ ਪੰਜਾਬੀ ਵਿਭਾਗ ਕੁਰੂਕਸ਼ੇਤਰ ਯੂਨੀਵਰਸਿਟੀ ਇਸ ਮੌਕੇ @ਔਰਤ ਕੀ ਅਜ਼ਾਦ ਹੈ।
ਵਿਬੇ ਤੇ ਮੁੱਖ ਭਾਸ਼ਣ ਦੇਣਗੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਇਸ ਮੌਕੇ ਪ੍ਰਿੰ. ਲਲਿਤਾ ਅਰੋੜਾ ਦੀ ਅਗਵਾਈ ਵਿੱਚ ਵਿਸ਼ੇਸ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਭਾਸ਼ਾ ਵਿਭਾਗ, ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਵਿਦਿਆਰਥਣਾਂ ਅਤੇ ਪਾਠਕਾਂ ਨੂੰ ਪੁਸਤਕ  ਸਭਿਆਚਾਰ ਨਾਲ ਜੋੜਨ ਲਈ ਪੁਸਤਕ ਪ੍ਰਦਰਸ਼ਨੀ ਵੀ ਲਾਈ ਜਾਵੇਗੀ।

error: copy content is like crime its probhihated