Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਗੜ੍ਹਦੀਵਾਲਾ 8 ਮਾਰਚ (ਚੌਧਰੀ) : ਸ਼ਰ ਸੀ.ਵੀ. ਰਮਨ ਦੀ ਯਾਦ ਨੁੰ ਸਮਰਪਿਤ ‘ਰਾਸ਼ਟਰੀ ਵਿਗਿਆਨ ਦਿਵਸ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਸਾਇਣ ਵਿਭਾਗ ਵੱਲੋਂ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਾਇੰਸ ਅਤੇ ਟੈਕਨੋਲੌਜੀ ਦੇ ਵੱਖੋ-ਵੱਖਰੇ ਵਿਸ਼ਿਆਂ ‘ਤੇ ਬਹੁਤ ਹੀ ਵਧੀਆ ਪੋਸਟਰ ਬਣਾਏ। ਇਸ ਪ੍ਰਤੀਯੋਗਤਾ ਵਿੱਚ ਮ੍ਰਿਦੁਲਾ, ਵਿਸ਼ਾਲ਼ੀ (ਐਮ.ਐੱਸ.ਸੀ.ਸਮੈਸਟਰ ਚੌਥਾ) ਅਤੇ ਵੰਦਨਾ (ਐਮ.ਸੀ.ਸਮੈਸਟਰ ਦੂਜਾ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ
ਅਧਿਆਪਕਾਂ ਨੁੰ ਇਹੋ ਜਿਹੇ ਮੁਕਾਬਲੇ ਕਰਵਾਉਣ ਲਈ ਪ੍ਰੇਰਿਆ। ਇਸ ਪ੍ਰੋਗਰਾਮ ਦਾ ਆਯੋਜਨ ਰਸਾਇਣ ਵਿਭਾਗ ਦੇ ਮੁਖੀ ਡਾ. ਪੰਕਜ਼ ਸ਼ਰਮਾ ਤੇ ਡਾ. ਰਾਬੀਆ ਸ਼ਰਮਾ ਨੇ ਕੀਤਾ।