ਗੜ੍ਹਦੀਵਾਲਾ 8 ਮਾਰਚ : (ਯੋਗੇਸ਼ ਗੁਪਤਾ ) ਅੱਜ ਆਮ ਆਦਮੀ ਪਾਰਟੀ ਦੇ ਜਿਲਾ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦੇ ਚਰਨਾਂ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਜਸਵੀਰ ਸਿੰਘ ਰਾਜਾ ਗਿੱਲ ਦੀ ਜਿੱਤ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਸਾਨੂੰ ਯਕੀਨ ਨਹੀਂ ਬਲਕਿ ਪੂਰਾ ਮਾਣ ਹੈ ਕਿ ਇਸ ਵਾਰ ਸਰਦਾਰ ਜਸਵੀਰ ਸਿੰਘ ਰਾਜਾ ਗਿੱਲ ਦੀ ਭਾਰੀ ਬਹੁਮਤ ਦੇ ਨਾਲ ਜਿੱਤ ਹੋਵੇਗੀ ਅਤੇ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ । ਇਸ ਮੌਕੇ ਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੇ ਨਾਲ ਰਾਜੂ ਗੁਪਤਾ, ਸਾਜਨ ਡਡਵਾਲ, ਨਵੀਂ ਗੜ੍ਹਦੀਵਾਲਾ ਆਦਿ ਹਾਜਰ ਸਨ।
ਜਸਵੀਰ ਸਿੰਘ ਰਾਜਾ ਗਿੱਲ ਦੀ ਜਿੱਤ ਲਈ ਵਾਹਿਗੁਰੂ ਦੇ ਚਰਨਾਂ ਚ ਕੀਤੀ ਅਰਦਾਸ,ਚੌਧਰੀ ਰਾਜਵਿੰਦਰ ਰਾਜਾ ਸਾਥੀਆਂ ਸਮੇਤ ਦਰਬਾਰ ਸਾਹਿਬ ਹੋਏ ਨਤਮਸਤਕ
- Post published:March 8, 2022
You Might Also Like
ਸਵੀਪ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਕਰਵਾਇਆ ਜਾਗਰੁਕਤਾ ਪ੍ਰੋਗਰਾਮ
इंस्पेक्टर लोमेश शर्मा ने थाना सदर में बतौर एसएचओ कार्यभार संभाला
ਸਥਾਨਕ ਸਰਕਾਰਾਂ ਮੰਤਰੀ ਡਾ.ਰਵਜੋਤ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਫੂਕਿਆ ਗਿਆ ਪੁਤਲਾ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੈਨਸ਼ਨ ਵੰਡ ਸਮਾਰੋਹ ਆਯੋਜਿਤ







