Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing LATEST.. 35 ਗ੍ਰਾਮ ਅਫੀਮ ਸਮੇਤ ਇੱਕ ਕਾਬੂ 

LATEST.. 35 ਗ੍ਰਾਮ ਅਫੀਮ ਸਮੇਤ ਇੱਕ ਕਾਬੂ 

ਦਸੂਹਾ 9 ਮਾਰਚ (ਚੌਧਰੀ) : ਸਥਾਨਕ ਪੁਲਿਸ ਨੇ 35 ਗ੍ਰਾਮ ਅਫੀਮ ਸਮੇਤ ਇੱਕ  ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਆਲਮਪੁਰ ਅੱਡਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਮਰਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਖੋਖਰ ਬੇਟ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਜਿਸ ਦਾ ਅੱਡਾ ਆਲਮਪੁਰ ਵਿਖੇ ਮੈਡੀਕਲ ਸਟੋਰ ਹੈ ਜੋ ਅਫੀਮ ਵੇਚਣ ਦਾ ਧੰਦਾ ਕਰਦਾ ਹੈ ਜਿਸ ਤੇ ਰੇਡ ਕੀਤਾ ਜਾਵੇ ਤਾ ਅਫੀਮ ਸਮੇਤ ਕਾਬੂ ਆ ਸਕਦਾ ਹੈ। ਜੋ ਰੇਡ ਕਰਨ ਪਰ ਅਮਰਿੰਦਰ ਸਿੰਘ ਉੱਕਤ ਪਾਸੋਂ 35 ਗ੍ਰਾਮ ਅਫੀਮ ਬਰਾਮਦ ਹੋਈ। ਜਿਸ ਦੇ ਖਿਲਾਫ ਧਾਰਾ 18-61-85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated