Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵਲੋਂ 75 ਵੇਂ ਮਹੀਨਾਵਾਰ ਰਾਸ਼ਨ ਵੰਡ ‘ਚ 300 ਦੇ ਕਰੀਬ ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵਲੋਂ 75 ਵੇਂ ਮਹੀਨਾਵਾਰ ਰਾਸ਼ਨ ਵੰਡ ‘ਚ 300 ਦੇ ਕਰੀਬ ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਮਾਰਚ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 75 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ,ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਸਿੰਘ ਕਨੇਡਾ, ਸਾਬੀ ਪੰਡੋਰੀ ਨਿਊਜ਼ੀਲੈਂਡ, ਭੈਣ ਨਰਿੰਦਰ ਕੌਰ ਕਨੇਡਾ ਅਤੇ ਮੈਲਬੋਰਨ ਦੀ ਸੰਗਤਾਂ, ਰਾਜ ਸਿੰਘ, ਜਗਜੀਤ ਸਿੰਘ ਅਮਰੀਕਾ,ਦੀਪਕ ਨੌਰਵੇ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ ਸਹੋਤਾ,ਮਨਪ੍ਰੀਤ ਸਿੰਘ ਬਲਜੀਤ ਸਿੰਘ, ਕਮਲਜੀਤ ਸਿੰਘ,ਮਨਪ੍ਰੀਤ ਸਿੰਘ,ਗੁਰਿੰਦਰ ਸਿੰਘ ਤੇ ਜਸਕਮਲ ਦੀਪ ਸਿੰਘ ਸਮੇਤ ਸੁਸਾਇਟੀ ਦੇ ਮੈਂਬਰ ਹਾਜਰ ਸਨ।
error: copy content is like crime its probhihated