Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 14 ਤੋਂ

ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 14 ਤੋਂ

ਹੁਸ਼ਿਆਰਪੁਰ, 11 ਮਾਰਚ(ਬਿਊਰੋ) : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਜਰਨੈਲ ਸਿੰਘ ਨੇ ਦੱਸਿਆ ਕਿ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 14 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ,ਐਸ.ਸੀ./ਐਸ.ਟੀ.ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।