Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 12 ਮਾਰਚ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚੇਹਰਾ ਤੇ ਪੰਜਾਬ ਪ੍ਧਾਨ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਮਿਲੇ ਅਤੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ।

ਇਸ ਤੋਂ ਪਹਿਲਾ ਭਗਵੰਤ ਮਾਨ ਪੰਜਾਬ ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀ ਐਮ ਦਿੱਲੀ ਮਨੀਸ਼ ਸਸੋਦੀਆ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦੇ ਦੱਸਣ ਮੁਤਾਬਕ 13 ਤਾਰੀਖ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਚ ਜਿੱਤੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਦਰਬਾਰ ਸਾਹਿਬ ਨਤਮਸਤਕ ਹੋਣਗੇ।

ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨਵਾਂਸ਼ਹਿਰ ਵਿਖੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ।