Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜਸਵੀਰ ਸਿੰਘ ਰਾਜਾ ਗਿੱਲ ਦੀ ਜਿੱਤ ਦੀ ਖ਼ੁਸ਼ੀ ਚ ਪਿੰਡ ਜੱਕੋਵਾਲ ਵਿਖੇ ਸਮਰਥਕਾਂ ਨੇ ਵੰਡੇ ਲੱਡੂ

ਜਸਵੀਰ ਸਿੰਘ ਰਾਜਾ ਗਿੱਲ ਦੀ ਜਿੱਤ ਦੀ ਖ਼ੁਸ਼ੀ ਚ ਪਿੰਡ ਜੱਕੋਵਾਲ ਵਿਖੇ ਸਮਰਥਕਾਂ ਨੇ ਵੰਡੇ ਲੱਡੂ

ਗੜ੍ਹਦੀਵਾਲਾ : (ਚੌਧਰੀ ) ਪੰਜਾਬ ਵਿਧਾਨ ਸਭਾ ਚੋਣਾਂ ਚ ਹਲਕਾ ਟਾਂਡਾ ਤੋਂ ਵਿਰੋਧੀਆਂ ਨੂੰ ਹਰਾ ਕੇ ਜਸਵੀਰ ਸਿੰਘ ਰਾਜਾ ਗਿੱਲ ਨੇ ਹਲਕਾ ਟਾਂਡਾ ਚ ਅਤੇ ਪੂਰੇ ਪੰਜਾਬ ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ। ਜਿਸ ਦੀ ਖੁਸ਼ੀ ਵਿੱਚ ਹਲਕਾ ਉੜਮੁੜ ਦੇ ਪਿੰਡ ਜੱਕੋਵਾਲ ਵਾਸੀਆਂ ਨੇ ਡੋਲ ਵਾਜਿਆਂ ਨਾਲ ਭੰਗੜੇ ਅਤੇ ਲੱਡੂ ਵੰਡੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਪਿਛਲੇ ਕਾਫੀ ਸਾਲਾਂ ਤੋਂ ਰੁਕੇ ਹੋਏ ਰਹੇ ਵਿਕਾਸ ਕਾਰਜ ਮੁੜ ਲੀਹ ਤੇ ਆਉਣਗੇ। ਪੂਰਾ ਪੰਜਾਬ ਇਸ ਇਤਿਹਾਸਕ ਜਿੱਤ ਦਾ ਵਧਾਈ ਦੇ ਪਾਤਰ ਹਨ । ਇਸ ਮੌਕੇ ਬੰਟੀ ਸਿੰਘ ਇਮਨਿੰਦਰ ਸਿੰਘ ਹੈਪੀ, ਗੁਰਮੁਖ ਸਿੰਘ ਸੈਣੀ, ਰਮਨਦੀਪ ਸਿੰਘ, ਜਗੀਰ ਸਿੰਘ ਰੋਮੀ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਜਰਨੈਲ ਸਿੰਘ, ਰਣਜੀਤ ਸਿੰਘ ਸਮੇਤ ਭਾਰੀ ਗਿਣਤੀ ਪਾਰਟੀ ਸਮਰਥਕ ਮੌਜੂਦ ਸਨ।