Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦੁਖਾਂਤ : ਪੱਤਰਕਾਰ ਹਰਪਾਲ ਸਿੰਘ ਮਾਂਗਾ ਨੂੰ ਸਦਮਾ, ਮਾਤਾ ਦਾ ਦੇਹਾਂਤ 

ਦੁਖਾਂਤ : ਪੱਤਰਕਾਰ ਹਰਪਾਲ ਸਿੰਘ ਮਾਂਗਾ ਨੂੰ ਸਦਮਾ, ਮਾਤਾ ਦਾ ਦੇਹਾਂਤ 

ਗੜ੍ਹਦੀਵਾਲਾ 13 ਮਾਰਚ (ਚੌਧਰੀ / ਯੋਗੇਸ਼ ਗੁਪਤਾ) : ਪਿੰਡ ਮਾਂਗਾ ਦੇ ਵਸਨੀਕ ਸਾਬਕਾ ਸਰਪੰਚ ਅਤੇ ਸਪੋਕਸਮੈਨ ਅਖਬਾਰ ਦੇ ਪੱਤਰਕਾਰ ਹਰਪਾਲ ਸਿੰਘ ਮਾਂਗਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਹਰਭਜਨ ਕੌਰ ਜੀ ਲੰਬੀ ਬਿਮਾਰੀ ਤੋਂ ਬਾਅਦ 12 ਮਾਰਚ 2022 ਨੂੰ ਰਾਤ ਕਰੀਬ 11:30 ਵਜੇ ਇਸ ਫਾਨੀ ਸੰਸਾਰ ਤੋਂ ਅਲਵਿਦਾ ਆਖ ਗਏ।ਇਸ ਨਾਲ ਗੜ੍ਹਦੀਵਾਲਾ ਦੇ ਸਮੂਹ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।ਸਮੂਹ ਪੱਤਰਕਾਰ ਭਾਈਚਾਰੇ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਮਾਤਾ ਜੀ ਨੂੰ ਆਪਣੇ ਚਰਨਾ ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। ਪੱਤਰਕਾਰਾਂ ਹਰਪਾਲ ਸਿੰਘ ਮਾਂਗਾ ਦੇ ਦੱਸਣ ਮੁਤਾਬਕ ਮਾਤਾ ਜੀ ਦਾ  ਅੰਤਿਮ ਸੰਸਕਾਰ ਅੱਜ 13 ਮਾਰਚ 2022 ਨੂੰ ਪਿੰਡ ਮਾਂਗਾ(ਨਜ਼ਦੀਕ ਗੜ੍ਹਦੀਵਾਲਾ) ਵਿਖੇ ਦੁਪਹਿਰ 1 ਵਜੇ ਦੇ ਕਰੀਬ ਕੀਤਾ ਜਾਵੇਗਾ।