ਟਾਂਡਾ/ਗੜ੍ਹਦੀਵਾਲਾ : (ਯੋਗੇਸ਼ ਗੁਪਤਾ) ਅੱਜ ਸਂਗਰਾਂਦ ਦੇ ਦਿਹਾੜੇ ਤੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਅਚਾਨਕ ਬੀਡੀਪੀਓ ਦਫਤਰ ਟਾਂਡਾ ਵਿਖੇ ਛਾਪਾਮਾਰੀ ਕੀਤੀ ਗਈ। ਇਸ ਮੌਕੇ ਕਈ ਮੁਲਾਜ਼ਮ ਗੈਰ ਹਾਜਰ ਦੱਸੇ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅੱਗੇ ਤੋਂ ਇਸ ਤਰ੍ਹਾਂ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਵੱਡੀ ਖਬਰ..ਸੌਂਹ ਚੁੱਕਣ ਤੋਂ ਪਹਿਲਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬੀਪੀਈਓ ਦਫਤਰ ਤੇ ਮਾਰਿਆ ਛਾਪਾ, ਕਈ ਕਰਮਚਾਰੀ ਗੈਰ ਹਾਜ਼ਰ, ਦਿੱਤੀ ਚਿਤਾਵਨੀ
- Post published:March 14, 2022
You Might Also Like
ਪੰਜਾਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਹੋ ਜਾਣ ਸਾਵਧਾਨ,ਹੁਣ……
ਜਸਵਿੰਦਰ ਕੁਮਾਰ ਵਿੱਕੀ ਚੌਧਰੀ ਡੀ ਆਰ ਓ SBS ਨਗਰ ਅਤੇ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ
ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
ਚੋਣਾਂ ਦੌਰਾਨ ਬੂਥ ਤੇ ਜਿਲਾ ਚੋਣ ਅਫਸਰ ਦਿਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਕਾਂਗਰਸੀ ਉਮੀਦਵਾਰ ਦੇ ਭਰਾ ਤੇ ਮਾਮਲਾ ਦਰਜ







