Prime Punjab Times

Latest news
ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ,ਐਕਸਾਈਜ਼ ਵਿਭਾਗ ਨੂੰ ਲੰਮੇ ਸਮੇਂ ਤੋਂ ਪੈ ਰਿਹਾ ਸੀ ਨੁਕਸਾਨ ਨੀਟ ਪ੍ਰੀਖਿਆ : ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਆਧਿਆਤਮਿਕ ਆਭਾ ਵਿੱਚ ਸਜੀ ਸਾਦਗੀ,17 ਜੋੜਿਆਂ ਦਾ ਮੰਗਲਮਈ ਵਿਆਹਿਕ ਬੰਧਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਸ਼ਮਿਤਾ ਵਲੋਂ ਤਾਈਕਵਾਡ 'ਚ ਸ਼ਾਨਦਾਰ ਪ੍ਰਦਰਸ਼ਨ  ਆਸ਼ਾ ਵਰਕਰਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ : ਡਾ.ਸੁਦੇਸ਼ ਰਾਜਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵੱਲੋਂ E-Cardify ਐਪ ਲਾਂਚ ਕੀਤੀ ਗਈ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ. ਮਾਨਵ ਸੈਣੀ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਵਾਰ, 2.199 ਕਿਲੋ ਹੈਰੋਇਨ ਅਤੇ ਪਿਸਟਲ ਸਮੇਤ ਮੁਲਜ਼ਮ ਕਾਬੂ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ ਐਚ.ਪੀ.ਵੀ.ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਸੁਦੇਸ਼ ਰਾਜਨ
ADVERTISEMENT
You are currently viewing ਵੱਡੀ ਖਬਰ.. ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਵੱਡੀ ਖਬਰ.. ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ  : 16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ’ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਹੀ ਡਾ ਅਨਮੋਲ ਰਤਨ ਸਿੱਧੂ ਦੀ ਬਤੌਰ ਐਡਵੋਕੇਟ ਜਨਰਲ ਆਫ ਪੰਜਾਬ ਨਿਯੁਕਤੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਮਗਰੋਂ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਅਸਤੀਫ਼ਾ ਦੇ ਦਿੱਤਾ ਸੀ।

 

error: copy content is like crime its probhihated