Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing 4 ਕਿਲੋ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

4 ਕਿਲੋ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਹੁਸ਼ਿਆਰਪੁਰ 17 ਮਾਰਚ (ਚੌਧਰੀ ) : ਮਾਡਲ ਟਾਊਨ ਪੁਲਿਸ ਵਲੋਂ 4 ਕਿਲੋ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।ਮੁਲਜ਼ਮ ਦੀ ਪਛਾਣ ਅਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਰੁੜਕੀ ਖੁਰਦ ਥਾਣਾ ਬਲਾਚੌਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ.ਐੱਸ. ਆਈ. ਚਰਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਬਾਏ ਗਸ਼ਤ ਬਾ-ਚੈਕਿੰਗ ਸ਼ੱਕੀ ਵਿਅਕਤੀਆਂ ਦੇ ਸਬੰਧ ਵਿੱਚ ਜੱਸਾ ਸਿੰਘ ਰਾਮਗੜੀਆ ਚੌਂਕ ਤੋਂ ਟਾਂਡਾ ਚੌਂਕ ਵੱਲ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਆਪਣੇ ਸੱਜੇ ਮੋਢੇ ਵਿੱਚ ਕਾਲੇ ਰੰਗ ਦਾ ਬੈਗ ਪਾਇਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਬੈਗ ਸੁੱਟਣ ਲੱਗਾ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਰੁੜਕੀ ਖੁਰਦ ਥਾਣਾ ਬਲਾਚੌਰ ਐਸ ਬੀ ਐਸ ਨਗਰ ਦੱਸਿਆ। ਜਿਸ ਵਲੋਂ ਸਟੇ ਬੰਗ ਦੀ ਚੈਕਿੰਗ ਕਰਨ ਤੇ ਉਸ ਵਿੱਚੋਂ 4 ਕਿਲੋ ਡੋਡੇ ਚੂਰਾ ਪੋਸਤ ਬ੍ਰਾਮਦ ਹੋਣ ਤੇ  ਧਾਰਾ 15-61-85 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

error: copy content is like crime its probhihated