Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿੱਖੇ ਐਨ ਸੀ ਸੀ ਕੈਡਿਟਾਂ ਦੀ ਹੋਈ ‘ਏ’ ਸਰਟੀਫਿਕੇਟ ਦੀ ਪ੍ਰੀਖਿਆ*

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿੱਖੇ ਐਨ ਸੀ ਸੀ ਕੈਡਿਟਾਂ ਦੀ ਹੋਈ ‘ਏ’ ਸਰਟੀਫਿਕੇਟ ਦੀ ਪ੍ਰੀਖਿਆ*

ਗੜ੍ਹਦੀਵਾਲਾ 17 ਮਾਰਚ (ਚੌਧਰੀ) : ਡਾਇਰੈਕਟਰ ਜਨਰਲ ਐਨ ਸੀ ਸੀ ਭਾਰਤ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਕਮਾਂਡਿੰਗ ਅਫ਼ਸਰ, ਕਰਨਲ ਦੀਪਕ ਸ਼ਰਮਾ ਜੀ ਅਤੇ ਐਡਮ ਅਫ਼ਸਰ, ਕਰਨਲ ਗੁਰਜੀਤ ਸਿੰਘ ਜੀ ਦੇ ਮਾਰਗ ਨਿਰਦੇਸ਼ਨ ਹੇਠ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿੱਖੇ ਐਨ ਸੀ ਸੀ ਕੈਡਿਟਾਂ ਦੀ ‘ਏ’ ਸਰਟੀਫਿਕੇਟ ਦੀ ਪ੍ਰੀਖਿਆ ਹੋਈ |

ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਐਨ ਸੀ ਸੀ ਅਫ਼ਸਰ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕੀ ਇਸ ਪ੍ਰੀਖਿਆ ਵਿੱਚ ਕੁਲ 29 ਕੈਡਿਟਾਂ ਬੈਠੇ | ਇਹ ਪ੍ਰੀਖਿਆ ਐਨ ਸੀ ਸੀ ਯੂਨੀਅਰ ਡਵੀਜ਼ਨ ਦੇ ਦੂਸਰੇ ਸਾਲ ਦੇ ਕੈਡਿਟਾਂ ਦੀ ਹੁੰਦੀ ਹੈ | ਵਿਭਾਗੀ ਹਦਾਇਤਾਂ ਹੇਠ ਇਹ ਪ੍ਰੀਖਿਆ ਕਰਵਾਈ ਗਈ | ਇਸ ਪ੍ਰੀਖਿਆ ਵਿੱਚੋ ਸਫਲ਼ ਹੋਏ ਕੈਡਿਟਾਂ ਨੂੰ ‘ਏ ‘ ਸਰਟੀਫਿਕੇਟ ਹਾਂਸਿਲ ਹੋਣਗੇ |