Prime Punjab Times

Latest news
ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ*  ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ
ADVERTISEMENT
You are currently viewing ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਚ ਬੇਰੁਜ਼ਗਾਰਾ ਲਈ ਕੀਤਾ ਵੱਡਾ ਐਲਾਨ.. ਪੜ੍ਹੋ ਪੂਰੀ ਖਬਰ..

ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਚ ਬੇਰੁਜ਼ਗਾਰਾ ਲਈ ਕੀਤਾ ਵੱਡਾ ਐਲਾਨ.. ਪੜ੍ਹੋ ਪੂਰੀ ਖਬਰ..

ਚੰਡੀਗੜ੍ਹ :ਪੰਜਾਬ ਸਰਕਾਰ ਦੀ ਅੱਜ ਪਹਿਲੀ ਕੈਬਨਿਟ ਮੀਟਿੰਗ ਹੋਈ। ਜਿਸ ਵਿੱਚ ਬੇਰੁਜ਼ਗਾਰਾਂ ਲਈ ਵੱਡਾ ਐਲਾਨ ਕੀਤਾ ਗਿਆ।

ਪੰਜਾਬ ਮੰਤਰੀ ਮੰਡਲ ਨੇ ਆਪਣੀ ਪਹਿਲੀ ਮੀਟਿੰਗ ਵਿੱਚ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ 25,000 ਸਰਕਾਰੀ ਨੌਕਰੀਆਂ ਨੂੰ ਪ੍ਰਵਾਨਗੀ ਦਿੱਤੀ ਹੈ।

ਮੰਤਰੀ ਮੰਡਲ ‘ਚ ਕਈ ਅਹਿਮ ਫੈਸਲਿਆਂ ‘ਤੇ ਚਰਚਾ ਹੋਈ ਹੈ। ਮੰਤਰੀ ਮੰਡਲ ਨੇ 10 ਹਜਾਰ ਪੁਲਿਸ ਵਿਭਾਗ ਅਤੇ 15 ਹਜਾਰ ਅਸਾਮੀਆਂ ਵੱਖ-ਵੱਖ ਵਿਭਾਗਾਂ ਚ ਤੁਰੰਤ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

error: copy content is like crime its probhihated