Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ' ਚ ਅਧਿਆਪਕ ਦੀ ਭੂਮਿਕਾ' ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ  ਡੀ.ਏ.ਵੀ.ਪਬਲਿਕ ਸਕੂਲ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਬਾਲਿਗਾ ਨੂੰ ਪਹਿਲਾਂ ਡਰਾ-ਧਮਕਾ ਕੇ ਵਰਗਲਾਇਆ ਤੇ ਫਿਰ ਕੀਤਾ ਜਬਰ ਜਿਨਾਹ, ਮਾਮਲਾ ਦਰਜ

ਨਬਾਲਿਗਾ ਨੂੰ ਪਹਿਲਾਂ ਡਰਾ-ਧਮਕਾ ਕੇ ਵਰਗਲਾਇਆ ਤੇ ਫਿਰ ਕੀਤਾ ਜਬਰ ਜਿਨਾਹ, ਮਾਮਲਾ ਦਰਜ

ਮਾਹਿਲਪੁਰ : ਮਾਹਿਲਪੁਰ ਪੁਲਿਸ ਨੇ ਇੱਕ 10ਵੀਂ ਵਿਚ ਪੜ੍ਹਦੀ ਲੜਕੀ ਨੂੰ ਵਰਗਲਾ ਕੇ ਅਤੇ ਫਿਰ ਬਾਅਦ ਵਿਚ ਡਰਾ ਧਮਕਾ ਕੇ ਲਗਾਤਾਰ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼  ਪਾਸਕੋ ਐਕਟ ਅਤੇ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਦੀ ਇੱਕ ਨਾਬਾਲਿਗਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਡੇਢ ਸਾਲ ਪਹਿਲਾਂ ਉਹ ਆਪਣੇ ਰਿਸ਼ਤੇਦਾਰਾਂ ਦੇ ਵਿਆਹ ਗਈ ਹੋਈ ਸੀ ਤਾਂ ਉੱਥੇ ਉੱਥੇ ਰਿਸ਼ੇਤਦਾਰੀ ਵਿੱਚੋਂ ਕੁਲਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਨਾਗਲਾ ਲੁਧਿਆਣਾ ਨੇ ਉਸ ਨੂੰ ਰਸਤੇ ਵਿਚ ਰੋਕ ਕੇ ਪਿਆਰ ਦਾ ਵਾਸਤਾ ਦਿੱਤਾ ਅਤੇ ਕੁਝ ਖਾ ਕੇ ਮਰ ਜਾਣ ਦੀ ਧਮਕੀ ਦਿੱਤੀ।ਪੁਲਿਸ ਨੇ ਨਬਾਲਿਗਾ ਦੇ ਬਿਆਨਾਂ ਦੇ ਆਧਾਰ ਤੇ ਕੁਲਦੀਪ ਸਿੰਘ ਖਿਲਾਫ ਧਾਰਾ 376,363, 366,506, 04 POSCO ACT ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।