Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਵੱਡੀ ਖਬਰ.. ਚੋਰਾਂ ਵਲੋਂ ਇੱਕ ਘਰ ਨੂੰ ਲਾਈ ਸੰਨ੍ਹ,7 ਤੋਲੇ ਸੋਨੇ ਦੇ ਗਹਿਣੇ ਤੇ 20 ਹਜਾਰ ਰੁਪਏ ਦੀ ਨਕਦੀ ਲੈ ਕੇ ਹੋਏ ਫਰਾਰ

ਵੱਡੀ ਖਬਰ.. ਚੋਰਾਂ ਵਲੋਂ ਇੱਕ ਘਰ ਨੂੰ ਲਾਈ ਸੰਨ੍ਹ,7 ਤੋਲੇ ਸੋਨੇ ਦੇ ਗਹਿਣੇ ਤੇ 20 ਹਜਾਰ ਰੁਪਏ ਦੀ ਨਕਦੀ ਲੈ ਕੇ ਹੋਏ ਫਰਾਰ

ਵੱਡੀ ਖਬਰ.. ਚੋਰਾਂ ਵਲੋਂ ਇੱਕ ਘਰ ਨੂੰ ਲਾਈ ਸੰਨ੍ਹ,7 ਤੋਲੇ ਸੋਨੇ ਦੇ ਗਹਿਣੇ ਤੇ 20 ਹਜਾਰ ਰੁਪਏ ਦੀ ਨਕਦੀ ਲੈ ਕੇ ਹੋਏ ਫਰਾਰ
ਚੱਬੇਵਾਲ / ਹੁਸ਼ਿਆਰਪੁਰ 21 ਮਾਰਚ (ਬਿਊਰੋ ) : ਚੱਬੇਵਾਲ ਥਾਣਾ ਅਧੀਨ ਪੈਂਦੇ ਇੱਕ ਘਰ ਚ ਚੋਰਾਂ ਵਲੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਚੋਰਾਂ ਵਲੋਂ ਲੱਖਾਂ ਰੁਪਏ ਸੋਨੇ ਦੇ ਗਹਿਣੇ ਅਤੇ 20 ਹਜਾਰ ਰੁਪਏ ਦੀ ਨਗਦੀ ਲੈ ਕੇ ਫਰਾਰ ਹੋ ਗਏ ਹਨ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲਖਵਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ(40) ਜਿਆਣ ਥਾਣਾ ਚੱਬੇਵਾਲ ਜਿਲਾ ਹੁਸ਼ਿਆਰਪੁਰ ਨੇ ਕਿਹਾ ਕਿ ਉਹ ਸਮੇਤ ਆਪਣੀ ਪਤਨੀ ਬਲਜੀਤ ਕੌਰ ਦੇ ਵਕਤ ਕਰੀਬ 10:00 ਵਜੇ ਘਰ ਨੂੰ ਤਾਲਾ ਲਗਾ ਕੇ ਆਪਣੇ ਸਹੁਰੇ ਪਿੰਡ ਈਸਪੁਰ ਚਲੇ ਗਏ ਸੀ ਜਦੋਂ ਉਹ ਵਾਪਿਸ ਆਏ ਤਾਂ ਲੋਬੀ ਦੇ ਮੇਨ ਗੇਟ ਦਾ ਤਾਲਾ ਟੁੱਟਾ ਹੋਇਆ ਸੀ ਅੰਦਰ ਜਾ ਕੇ ਦੇਖਿਆ ਤਾਂ ਸਾਰਾ ਸਮਾਨ ਖਿਲਰਿਆ ਪਿਆ ਸੀ ਬੈੱਡਰੂਮ ਵਿੱਚ ਪਈ ਅਲਮਾਰੀ ਚੈੱਕ ਕਰਨ ਤੇ ਪਤਾ ਲੱਗਾ ਕਿ ਉਸ ਵਿੱਚੋਂ ਗਲੇ ਦਾ ਹਾਰ, ਇੱਕ ਚੈਨ, ਇੱਕ ਜੋੜਾ ਵਾਲੀਆਂ, ਚੂੜੀਆਂ ਚਾਰ, ਟਿੱਕਾ ਮੁੰਦਰੀ ਤੇ ਦੋ ਮੁੰਦਰੀਆਂ ਇੱਕ ਕੜਾ ਮਰਦਾਨਾ, ਇੱਕ ਚੈਨ ਮਰਦਾਨਾ ਸੋਨਾ ਜਿਹਨਾਂ ਦਾ ਵਜਨ ਕਰੀਬ 07 ਤੋਲੇ ਹੋਵੇਗਾ ਅਤੇ 20 ਹਜਾਰ ਰੁਪਏ ਨਗਦ ਕੋਈ ਨਾ ਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ ਜਿਸ ਤੇ ਚੱਬੇਵਾਲ ਪੁਲਿਸ ਵਲੋਂ ਨਾ ਮਾਲੂਮ ਵਿਅਕਤੀ ਤੇ 454,380 ਭ: ਦ ਅਧੀਨ ਮਾਮਲਾ ਦਰਜ ਕੀਤਾ ਹੈ।