Prime Punjab Times

Latest news
“ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ*
ADVERTISEMENT
You are currently viewing ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਲੈ ਜਾਣ ਤੇ ਨੌਜਵਾਨ ਤੇ ਮਾਮਲਾ ਦਰਜ 

ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਲੈ ਜਾਣ ਤੇ ਨੌਜਵਾਨ ਤੇ ਮਾਮਲਾ ਦਰਜ 

ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਲੈ ਜਾਣ ਤੇ ਨੌਜਵਾਨ ਤੇ ਮਾਮਲਾ ਦਰਜ 

ਗੜਸ਼ੰਕਰ 22 ਮਾਰਚ (ਅਸ਼ਵਨੀ) : ਨਬਾਲਿਗਾ ਨੂੰ ਵਰਗਲਾ-ਫੁਸਲਾ ਕੇ ਲੈ ਜਾਣ ਤੇ ਗੜ੍ਹਸ਼ੰਕਰ ਪੁਲਿਸ ਨੇ ਇੱਕ ਨੌਜਵਾਨ ਤੇ ਮਾਮਲਾ ਦਰਜ ਕੀਤਾ ਹੈ।

ਨਬਾਲਿਗ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਸਦੇ ਚਾਰ ਬੱਚੇ ਹਨ। ਤਿੰਨ ਲੜਕੀਆਂ ਅਤੇ ਇੱਕ ਲੜਕਾ ਹੈ । ਉਸਦੀ ਤੀਸਰੀ ਲੜਕੀ ਜੋ ਸੱਤਵੀ ਕਲਾਸ ਵਿੱਚ ਪੜਦੀ ਹੈ। ਜੋ ਮਿਤੀ 19-03-2021 ਨੂੰ ਸੁਭਾ 8 ਵਜੇ ਸਕੂਲ ਨੂੰ ਪੜਨ ਸਕੂਲ ਗਈ ਸੀ ਜੋ ਵਾਪਸ ਘਰ ਨਹੀਂ ਆਈ । ਲੜਕੀ ਪਾਸ ਫੋਨ ਵੀ ਹੈ, ਜੋ ਬੰਦ ਆ ਰਿਹਾ ਹੈ । ਜਿਸ ਦੀ ਉਹ ਭਾਲ ਕਰਦੇ ਰਹੇ। ਜਿਹਨਾਂ ਨੂੰ ਪਤਾ ਲੱਗਾ ਕਿ ਉਹਨਾਂ ਦੀ ਲੜਕੀ ਨੂੰ ਅਮਨਦੀਪ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਭਲਾਣ ਥਾਣਾ ਨੰਗਲ ਜਿਲਾ ਰੂਪ ਨਗਰ ਵਰਗਲਾ-ਫੁਸਲਾ ਕੇ ਲੈ ਗਿਆ ਹੈ। ਨਬਾਲਿਗ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਅਮਨਦੀਪ ਸਿੰਘ ਖਿਲਾਫ ਧਾਰਾ 363,366 ਭ:ਦ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated