Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਨਸ਼ੀਲੀਆਂ ਗੋਲੀਆਂ,ਚੋਰੀ ਦੇ ਮੋਟਰ-ਸਾਈਕਲ ਅਤੇ ਚੋਰੀ ਦੇ ਸਮਾਨ ਸਮੇਤ ਦੋ ਕਾਬੂ

ਨਸ਼ੀਲੀਆਂ ਗੋਲੀਆਂ,ਚੋਰੀ ਦੇ ਮੋਟਰ-ਸਾਈਕਲ ਅਤੇ ਚੋਰੀ ਦੇ ਸਮਾਨ ਸਮੇਤ ਦੋ ਕਾਬੂ

ਨਸ਼ੀਲੀਆਂ ਗੋਲੀਆਂ,ਚੋਰੀ ਦੇ ਮੋਟਰ-ਸਾਈਕਲ ਅਤੇ ਚੋਰੀ ਦੇ ਸਮਾਨ ਸਮੇਤ ਦੋ ਕਾਬੂ

ਗੁਰਦਾਸਪੁਰ 24 ਮਾਰਚ ( ਅਸ਼ਵਨੀ ) : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ 170 ਨਸ਼ੀਲੀਆਂ ਗੋਲੀਆਂ , ਚੋਰੀ ਦੇ ਇਕ ਮੋਟਰ-ਸਾਈਕਲ ਅਤੇ ਸਕੂਲ ਵਿਚੋ ਚੋਰੀ ਕੀਤੇ 10 ਬੋਰੇ ਸਮਾਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਲੇਖ ਰਾਜ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਟੀ ਪੁਆਇੰਟ ਪਿੰਡ ਖਰਲ ਨੇੜੇ ਬਾਬਾ ਪੀਰ ਦੀ ਜਗਾ ਪਰ ਨਾਕਾ ਬੰਦੀ ਕਰਕੇ ਅਮਰਜੀਤ ਸਿੰਘ ਉਰਫ ਕਾਕਾ ਪੁੱਤਰ ਬੁਟਾ ਰਾਮ ਵਾਸੀ ਪਿੰਡ ਉੱਚਾ ਧਕਾਲਾ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 170 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆ ਅਤੇ ਮੋਟਰ-ਸਾਈਕਲ ਨੰਬਰ ਪੀ ਬੀ 02 ਏ ਜੀ 0738 ਬਾਰੇ ਪੁੱਛ-ਗਿੱਛ ਕਰਨ ਤੇ ਅਮਰਜੀਤ ਸਿੰਘ ਨੇ ਦਸਿਆਂ ਕਿ ਇਹ ਮੋਟਰ-ਸਾਈਕਲ ਉਸ ਨੇ ਤਿੰਨ ਮਹੀਨੇ ਪਹਿਲਾ ਅਵਾਂਖਾ ਦੀਨਾ ਨਗਰ ਤੋ ਚੋਰੀ ਕੀਤਾ ਸੀ ਜਿਸ ਨੂੰ ਵੇਚਣ ਲਈ ਸ਼ਹਿਰ ਦੀਨਾ ਨਗਰ ਜਾ ਰਿਹਾ ਸੀ ।
ਸਹਾਇਕ ਸਬ ਇੰਸਪੈਕਟਰ ਰਾਜ ਮਸੀਹ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਬਿੱਟਾ ਸਵੀਟਸ ਮੋਜੂਦ ਸੀ ਕਿ ਮੁੱਖਬਰ ਖ਼ਾਸ ਨੇ ਦਸਿਆਂ ਕਿ ਕਰਨ ਪੁੱਤਰ ਸੁਰਿੰਦਰ ਕੁਮਾਰ , ਰੋਹਿਤ ਪੁੱਤਰ ਫਰਾਂਸਿਸ ਮਸੀਹ ਵਾਸੀ ਗੁਰਦਾਸਪੁਰ ਜੋ ਕਿ ਚੋਰੀ ਕਰਨ ਦੇ ਆਦੀ ਹਨ ਹੁਣ ਵੀ ਹਰਦੋਛਨੀਆ ਰੋਡ ਨਾਰਮਲ ਸਕੂਲ ਗੁਰਦਾਸਪੁਰ ਵਿੱਚੋਂ ਕਾਗਜਾਤ ਵਗੈਰਾ ਚੋਰੀ ਕਰਕੇ ਬੋਰੀਆਂ ਵਿੱਚ ਪਾ ਕੇ ਕਿਸੇ ਵਹੀਕਲ ਦਾਂ ਇੰਤਜਾਰਬਕਰ ਰਹੇ ਹਨ ਇਸ ਤੇ ਉਸ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਜਾ ਕੇ ਉਕਤ ਦੋਵਾ ਵਿਅਕਤੀਆਂ ਨੂੰ ਚੋਰੀ ਕੀਤੇ ਸਕੂਲ ਦੇ ਸਮਾਨ ਦੇ 10 ਬੋਰੇ ਸਮੇਤ ਕਾਬੂ ਕੀਤਾ ।

error: copy content is like crime its probhihated