Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਕਾਬੂ 

12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਕਾਬੂ 

12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਕਾਬੂ 

ਤਲਵਾੜਾ / ਦਸੂਹਾ (ਚੌਧਰੀ) ਤਲਵਾੜਾ ਪੁਲਿਸ ਨੇ 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਰਣਵੀਰ ਸਿੰਘ ਸਮੇਤ ਪੁਲਿਸ ਪਾਰਟੀ ਬਾ ਸਵਾਰੀ ਪ੍ਰਾਈਵੇਟ ਵਹੀਕਲਾਂ ਦੇ ਗਸਤ ਵਾ ਚੈਕਿੰਗ ਦੇ ਸਬੰਧ ਵਿੱਚ ਅੱਡਾ ਪਿੰਡ ਕਰਾੜੀ ਮੌਜੂਦ ਸੀ ਤਾਂ ਇੱਕ ਮੋਨਾ ਵਿਅਕਤੀ ਮੋਟਰਸਾਇਕਲ ਨੰਬਰ PB 54-B-4601 ਮਾਰਕਾ TVS ਤੇ ਦਤਾਰਪੁਰ ਵਾਲੀ ਸਾਈਡ ਤਰਫੋਂ ਆਪਣੇ ਮੋਟਰਸਾਇਕਲ ਦੀ ਟੈਂਕੀ ਤੇ ਇੱਕ ਵਜਨਦਾਰ ਬੋਰਾ ਰੱਖੀ ਆਉਂਦਾ ਦਿਖਾਦੀ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਕਾਬੂ ਕਰਕੇ ਨਾਂ ਪਤਾ ਪੁਛਿਆ। ਜਿਸ ਨੇ ਆਪ ਨਾਮ ਰਮਨ ਕੁਮਾਰ ਪੁੱਤਰ ਰਾਮ ਪ੍ਰਸ਼ਾਦ ਵਾਸੀ ਪਿੰਡ ਕਰਾੜੀ ਥਾਣਾ ਤਲਵਾੜਾ ਦੱਸਿਆ। ਜਿਸ ਦੇ ਕਬਜੇ ਵਿੱਚੋ 12 ਬੋਤਲਾਂ ਸ਼ਰਾਬ ਕੁੱਲ 9000 ਐਮ.ਐਲ ਸ਼ਰਾਬ ਦੇਸ਼ੀ ਠੇਕਾ ਮਾਰਕਾ ਪੰਜਾਬ OLD FOX ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।