Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਡਾ ਕੁਲਦੀਪ ਸਿੰਘ ਮਨਹਾਸ ਸਨਮਾਨਿਤ

ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਡਾ ਕੁਲਦੀਪ ਸਿੰਘ ਮਨਹਾਸ ਸਨਮਾਨਿਤ

ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਡਾ ਕੁਲਦੀਪ ਸਿੰਘ ਮਨਹਾਸ ਸਨਮਾਨਿਤ

ਗੜ੍ਹਦੀਵਾਲਾ 25 ਮਾਰਚ (ਚੌਧਰੀ) : ਜਿਲ੍ਹਾ ਚੌਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਅਪਨੀਤ ਰਿਆਤ ਜੀ ਦੀ ਯੋਗ ਅਗਵਾਈ ਹੇਠਾਂ,ਰਿਟਰਨਿੰਗ ਅਫ਼ਸਰ ਉੜਮੁੜ ਕੱਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ  ਦਰਵਾਰਾ ਸਿੰਘ ਰੰਧਾਵਾ ਦੇ ਵਲੋਂ ਵਿਧਾਨ ਸਭਾ ਚੌਣਾ 2022 ਦੌਰਾਨ ਉੜਮੁੜ ਚੌਣ ਹਲਕੇ ਵਿੱਚ ਵਧੀਆ ਕਾਰਗੁਜਾਰੀ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਜਿਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਲੈਕਚਰਾਰ ਸਰੀਰਿਕ ਸਿੱਖਿਆ ਡਾ ਕੁਲਦੀਪ ਸਿੰਘ ਮਨਹਾਸ ਨੂੰ ਵਿਧਾਨ ਸਭਾ ਚੌਣਾ 2022 ਦੌਰਾਨ ਉੜਮੁੜ ਚੌਣ ਹਲਕੇ ਵਿੱਚ ਬਤੌਰ ਸਹਾਇਕ ਨੋਡਲ ਅਫ਼ਸਰ (ਸਵੀਪ) ਵਜੌ ਵਧੀਆ ਕਾਰਗੁਜਾਰੀ ਕਰਨ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਡਾ ਕੁਲਦੀਪ ਸਿੰਘ ਮਨਹਾਸ ਵਲੋਂ ਪ੍ਰੋਫੈਸਰ ਦਕਸ਼ ਸੋਹਲ, ਨੋਡਲ ਅਫ਼ਸਰ (ਸਵੀਪ) ਨਾਲ ਮਿਲਕੇ. ਹਲ਼ਕੇ ਦੇ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵੋਟ ਪਾਉਣ ਵੇਲੇ ਘੱਟ ਗਿਣਤੀ ਦੇ ਬੂਥਾਂ ਤੇ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਅੱਜ ਹੁਸ਼ਿਆਰਪੁਰ ਵਿੱਖੇ ਇਕ ਸਮਾਗਮ ਦੌਰਾਨ ਰਿਟਰਨਿੰਗ ਅਫ਼ਸਰ ਉੜਮੁੜ ਕੱਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ ਦਰਵਾਰਾ ਸਿੰਘ ਰੰਧਾਵਾ ਦੇ ਵਲੋਂ ਡਾ ਕੁਲਦੀਪ ਸਿੰਘ ਮਨਹਾਸ ਨੂੰ ਪ੍ਰਸ਼ੰਸਾ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ।

error: copy content is like crime its probhihated