Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ ਇੰਨਾ ਥਾਂਵਾਂ ਤੇ 28 ਤੇ 29 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ ਇੰਨਾ ਥਾਂਵਾਂ ਤੇ 28 ਤੇ 29 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ ਇੰਨਾ ਥਾਂਵਾਂ ਤੇ 28 ਤੇ 29 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 27 ਮਾਰਚ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇੰਜੀ: ਜੋਗਿੰਦਰ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆ ਕਿ 66 ਕੇ ਵੀ ਲਾਈਨ ਦਸੂਆ ਤੋਂ ਗੜਦੀਵਾਲਾ ਕੰਪਨੀ ਦੁਬਾਰਾ ਨਵੇਂ ਟਾਵਰ ਤੇ 66 ਕੇ ਵੀ ਲਾਈਨ ਐਗਮੋਟੇਸਨ ਕਰਨ ਕਰਕੇ ਮਿਤੀ 28-03-2022 ਅਤੇ 29-03-2022 ਦਿਨ ਸੋਮਵਾਰ ਤੇ ਮੰਗਲਵਾਰ ਸਮਾਂ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ  66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋਂ ਚੱਲਦੇ ਸਾਰੇ 11 ਕੇ ਵੀ ਫੀਡਰਗੜਦੀਵਾਲਾ,ਖਾਲਸਾ ਕਾਲਜ ਗੜਦੀਵਾਲਾ, ਸੰਸਾਰਪੁਰ, ਮੋਕੇਵਾਲ,ਮਸਤੀਵਾਲ,ਪੰਡੋਰੀ ਅਟਵਾਲ,ਧੂਤਾਂ,ਬਾਹਗਾ,ਧੁੱਗਾ 1, ,ਤਲਵੰਡੀ  ਜੱਟਾ,ਚੱਕਖੋਲਾ,ਰੂਪੋਵਾਲ,ਮਾਨਗੜ ਫੀਡਰਾਂ ਤੇ ਚੱਲਦੇ ਸਾਰੇ ਪਿੰਡ ਘਰਾ ਅਤੇ ਟਿਊਵੈਲਾ ਸਮੇਤ ਸੁਗਰ ਮਿਲਜ ਰੰਧਾਵਾ, ਕੋਲਡ ਸਟੋਰ ਗੜਦੀਵਾਲਾ,ਕੋਲਡ ਸਟੋਰ ਅੰਬਾਲਾ ਜੱਟਾਂ ਦੀ ਸਪਲਾਈ ਬੰਦ ਰਹੇਗੀ ।