Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪਿੰਡ ਤਲਵੰਡੀ ਜੱਟਾਂ ਵਿਖੇ ਸੱਤਵਾਂ ਕੀਰਤਨ ਦਰਬਾਰ ਕਰਵਾਇਆ

ਪਿੰਡ ਤਲਵੰਡੀ ਜੱਟਾਂ ਵਿਖੇ ਸੱਤਵਾਂ ਕੀਰਤਨ ਦਰਬਾਰ ਕਰਵਾਇਆ

ਪਿੰਡ ਤਲਵੰਡੀ ਜੱਟਾਂ ਵਿਖੇ ਸੱਤਵਾਂ ਕੀਰਤਨ ਦਰਬਾਰ ਕਰਵਾਇਆ

ਗੜ੍ਹਦੀਵਾਲਾ 29 ਮਾਰਚ (ਚੌਧਰੀ) : ਪਿੰਡ ਤਲਵੰਡੀ ਜੱਟਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤਵਾਂ ਕੀਰਤਨ ਦਰਬਾਰ ਕਰਵਾਇਆ ਗਿਆ। ਇਹ ਕੀਰਤਨ ਦਰਬਾਰ ਪਿੰਡ ਦੀ ਧਰਮਸ਼ਾਲਾ ਵਿਖੇ ਸ਼ਾਮ 5 ਤੋਂ ਰਾਤ 11 ਵਜੇ ਤੱਕ ਕਰਵਾਇਆ ਗਿਆ। ਇਸ ਕੀਰਤਨ ਦਰਬਾਰ ਵਿਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ, ਭਾਈ ਇੰਦਰਜੀਤ ਸਿੰਘ ਤੇ ਭਾਈ ਮੋਹਨ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਆਪਣੀ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਆਏ ਹੋਏ ਸਾਰੇ ਰਾਗੀ ਜਥਿਆਂ, ਮੁੱਖ ਸਖਸੀਅਤਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰੂ ਕਾ ਲੰਗਰ ਅਤੁਟ ਵਰਤਾਇਆ ਗਿਆ। ਇਸ ਮੌਕੇ ਪਿੰਡ ਦੀਆ ਸਮੂਹ ਸੰਗਤਾਂ ਨੇ ਹਾਜ਼ਰੀ ਲਗਵਾਈ।ਇਸ ਮੌਕੇ ਸਰਪੰਚ ਮਨਜੋਤ ਸਿੰਘ ਤਲਵੰਡੀ, ਸੁਰਜੀਤ ਸਿੰਘ, ਮਨਧੀਰ ਸਿੰਘ, ਪਰਦੀਪ ਸਿੰਘ, ਮਨਿੰਦਰ ਸਿੰਘ, ਕਿਰਤਪਾਲ ਸਿੰਘ, ਪ੍ਰਦਪ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।