Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਬੀਬੀ ਸੰਤੋਸ਼ ਕਟਾਰੀਆ ਨੇ ਭਗਵੰਤ ਮਾਨ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਬੀਬੀ ਸੰਤੋਸ਼ ਕਟਾਰੀਆ ਨੇ ਭਗਵੰਤ ਮਾਨ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਬੀਬੀ ਸੰਤੋਸ਼ ਕਟਾਰੀਆ ਨੇ ਭਗਵੰਤ ਮਾਨ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਬਲਾਚੌਰ,30 ਮਾਰਚ ( ਜਤਿੰਦਰ ਪਾਲ ਸਿੰਘ ਕਲੇਰ ) : ਬੀਬੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਬਲਾਚੌਰ ਨੇ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਤੌਰ ਤੇ ਬਲਾਚੌਰ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੁਲਾਕਾਤ ਕੀਤੀ। ਬੀਬੀ ਸੰਤੋਸ਼ ਕਟਾਰੀਆ ਨੇ ਅਦਾਰਾ ਡੀਸੀਐਮ ਫੈਕਟਰੀ ਤੇ ਹੋਰ ਹਲਕਾ ਬਲਾਚੌਰ ਵਿੱਚ ਬੰਦ ਹੋਏ ਅਦਾਰਿਆਂ ਦੇ ਪ੍ਰਤੀ ਮੁੱਖ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ ਤਾਂ ਜੋ ਇਨ੍ਹਾਂ ਫੈਕਟਰੀਆਂ ਦੇ ਚੱਲਣ ਦੇ ਨਾਲ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਕੁਝ ਠੱਲ੍ਹ ਪਾਈ ਜਾ ਸਕੀ। ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਬੀਬੀ ਕਟਾਰੀਆ ਨੂੰ ਭਰੋਸਾ ਦਿੰਦਿਆਂ ਹੋਇਆ ਕਿਹਾ ਕਿ ਬੇਰੁਜ਼ਗਾਰੀ ਨੂੰ ਖ਼ਤਮ ਕਰਨਾ ਸਾਡੇ ਅਹਿਮ ਮੁੱਦਿਆਂ ਵਿੱਚੋਂ ਇਕ ਹੈ, ਜੇਕਰ ਬੇਰੁਜ਼ਗਾਰੀ ਘਟੇਗੀ ਤਾਂ ਨਸ਼ਿਆਂ ਨੂੰ ਆਪਣੇ ਆਪ ਠੱਲ੍ਹ ਪੈ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਰੋਡ ਮੈਪ ਤਿਆਰ ਕਰ ਕੇ ਪੰਜਾਬ ਵਿੱਚ ਬੰਦ ਹੋਈਆਂ ਇਕਾਈਆਂ ਨੂੰ ਚਾਲੂ ਕਰਵਾਇਆ ਜਾਵੇਗਾ ਤੇ ਉਨ੍ਹਾਂ ਭਰੋਸਾ ਦਵਾਇਆ ਕਿ ਬਲਾਚੌਰ ਹਲਕਾ ਜੋ ਪਛੜਿਆ ਹੋਇਆ ਹੈ ਉਸ ਨੂੰ ਪੰਜਾਬ ਵਿੱਚੋਂ ਪਹਿਲੇ ਨੰਬਰ ਦਾ ਹਲਕਾ ਬਣਾਇਆ ਜਾਵੇਗਾ ਤੇ ਸਹੂਲਤਾਂ ਦੇਣ ਦੇ ਲਈ ਬਲਾਚੌਰ ਹਲਕੇ ਨੂੰ ਪਹਿਲ ਦਿੱਤੀ ਜਾਵੇਗੀ।