Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਸੰਤੋਸ਼ ਕਟਾਰੀਆ ਵਿਧਾਇਕ ਨੇ ਪਿੰਡ ਉਧਨੋਵਾਲ ਦੀ ਸੜਕ ਦੀ ਮੁਰੰਮਤ ਕਰਨ ਦਾ ਕੰਮ ਸ਼ੁਰੂ ਕਰਵਾਇਆ

ਸੰਤੋਸ਼ ਕਟਾਰੀਆ ਵਿਧਾਇਕ ਨੇ ਪਿੰਡ ਉਧਨੋਵਾਲ ਦੀ ਸੜਕ ਦੀ ਮੁਰੰਮਤ ਕਰਨ ਦਾ ਕੰਮ ਸ਼ੁਰੂ ਕਰਵਾਇਆ

ਸੰਤੋਸ਼ ਕਟਾਰੀਆ ਵਿਧਾਇਕ ਨੇ ਪਿੰਡ ਉਧਨੋਵਾਲ ਦੀ ਸੜਕ ਦੀ ਮੁਰੰਮਤ ਕਰਨ ਦਾ ਕੰਮ ਸ਼ੁਰੂ ਕਰਵਾਇਆ

ਬਲਾਚੌਰ, 31 ਮਾਰਚ(ਜਤਿੰਦਰ ਪਾਲ ਸਿੰਘ ਕਲੇਰ ) :  ਬਲਾਚੌਰ ਹਲਕੇ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਦੀ ਪਹਿਲ ਕਰਦੇ ਹੋਏ ਬੀਬੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਬਲਾਚੌਰ ਨੇ ਪਿੰਡ ਉਧਨਵਾਲ ਵਿਖੇ ਸੜਕ ਦੀ ਮੁਰੰਮਤ ਕਰਨ ਦਾ ਕੰਮ ਸ਼ੁਰੂ ਕਰਵਾਇਆ। ਬੀਬੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਬਲਾਚੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਵ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੈ ਤੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਬਲਾਚੌਰ ਹਲਕੇ ਦੀਆਂ ਸਾਰੀਆਂ ਟੁੱਟੀਆਂ ਹੋਈਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਬੀਬੀ ਕਟਾਰੀਆ ਨੇ ਕਿਹਾ ਕਿ ਹਲਕਾ ਬਲਾਚੌਰ ਦੇ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਜਾਇਜ ਕੰਮ ਜਾਂ ਸਮੱਸਿਆ ਹੈ ਤਾਂ ਉਹ ਬਿਨਾਂ ਝਿੱਜਕ ਕਿਸੇ ਵੀ ਮੋਹਤਬਰ ਵਿਅਕਤੀ ਤੋਂ ਬਿਨਾਂ ਮੇਰੇ ਨਾਲ 24 ਘੰਟੇ ਰਾਬਤਾ ਕਾਇਮ ਕਰ ਸਕਦਾ ਹੈ। ਮੈਂ ਹਲਕਾ ਬਲਾਚੌਰ ਦੇ ਹਰੇਕ ਵਸਨੀਕ ਦੀ ਵਿਧਾਇਕ ਹਾਂ ਬਿਨਾਂ ਭੇਦਭਾਵ ਦੇ ਸਾਰਿਆਂ ਦੇ ਕੰਮ ਕੀਤੇ ਜਾਣਗੇ। ਇਸ ਮੌਕੇ ਐਸ ਡੀ ਓ ਪੀ ਡਬਲਯੂ ਡੀ ਤੇ ਸਬੰਧਤ ਸਟਾਫ, ਸ਼ਿਵਕਰਨ ਚੇਚੀ,ਰਮਨ ਕਸਾਣਾ,ਰਿੰਕੂ ਕਸਾਣਾ, ਸੇਠੀ ਉਧਨਵਾਲ,ਮਹਿੰਦਰਪਾਲ, ਵਿੱਕੀ ਭਾਟੀਆ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

error: copy content is like crime its probhihated