Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਗ਼ਰੀਬ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਕਾਰਨ 12- 13 ਝੁੱਗੀਆਂ ਹੋਈਆਂ ਸੜ ਕੇ ਸੁਆਹ  

ਵੱਡੀ ਖਬਰ.. ਗ਼ਰੀਬ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਕਾਰਨ 12- 13 ਝੁੱਗੀਆਂ ਹੋਈਆਂ ਸੜ ਕੇ ਸੁਆਹ  

ਵੱਡੀ ਖਬਰ.. ਗ਼ਰੀਬ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਕਾਰਨ 12- 13 ਝੁੱਗੀਆਂ ਹੋਈਆਂ ਸੜ ਕੇ ਸੁਆਹ  

ਹੁਸ਼ਿਆਰਪੁਰ 31 ਮਾਰਚ ( ਤਰਸੇਮ ਦੀਵਾਨਾ ) : ਥਾਣਾ ਮੇਹਟੀਆਣਾ ਅਧੀਨ ਆਉਂਦੇ ਪਿੰਡ ਫਲਾਹੀ ਵਿਖੇ ਗ਼ਰੀਬ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਦੀ ਖਬਰ ਹੈ।ਜਿਸ ਕਾਰਨ ਕਰੀਬ 12- 13 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਅਤੇ ਮਜ਼ਦੂਰਾਂ ਦਾ ਘਰੇਲੂ ਸਾਮਾਨ,ਅਨਾਜ,ਪਲਾਟਾਂ ਦੀਆਂ ਰਜਿਸਟਰੀਆਂ ਸਮੇਤ ਜਰੂਰੀ ਕਾਗਜ਼ ਅਤੇ ਨਗਦੀ ਵੀ ਸੜ ਕੇ ਸੁਆਹ ਹੋ ਗਈ ਜਦਕਿ ਖੁਸ਼ਕਿਸਮਤੀ ਨਾਲ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਝੁੱਗੀਆਂ ਨੂੰ ਅੱਗ ਲੱਗਣ ਦੀ ਸੂਚਨਾ ਪਿੰਡ ਦੇ ਸਰਪੰਚ ਸੁਰਜੀਤ ਲਾਲ ਨੇ ਫਾਇਰ ਬ੍ਰਿਗੇਡ ਨੂੰ ਦਿੱਤੀ ਜਿਸ ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ। ਇਸ ਸਬੰਧੀ ਸੂਚਨਾ ਮਿਲਣ ਤੇ ਥਾਣਾ ਮੇਹਟੀਆਣਾ ਦੇ ਐਸਐਚਓ ਪੁਲੀਸ ਕਰਮੀਆਂ ਸਮੇਤ ਮੌਕੇ ਤੇ ਪਹੁੰਚ ਗਈ ਅਤੇ ਪੜਤਾਲ ਆਰੰਭ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।ਮੌਕੇ ਤੇ ਪੁੱਜੇ ਬਿਜਲੀ ਕਰਮਚਾਰੀਆਂ ਨੇ ਬਿਜਲੀ ਦੀ ਸਪਲਾਈ ਤੁਰੰਤ ਕੱਟ ਦਿੱਤੀ। ਐਸਐਚਓ ਨੇ ਦੱਸਿਆ ਕਿ ਉਨ੍ਹਾਂ ਅੱਗ ਲੱਗਣ ਦੀ ਸੂਚਨਾ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਹੈ।

ਫੋਟੋ ਮੁਨੀਰ