Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਹੈਰੋਇਨ ਅਤੇ ਕਾਰ ਸਮੇਤ ਤਿੰਨ ਪੁਲਿਸ ਅੜਿੱਕੇ 

ਹੈਰੋਇਨ ਅਤੇ ਕਾਰ ਸਮੇਤ ਤਿੰਨ ਪੁਲਿਸ ਅੜਿੱਕੇ 

ਹੈਰੋਇਨ ਅਤੇ ਕਾਰ ਸਮੇਤ ਤਿੰਨ ਪੁਲਿਸ ਅੜਿੱਕੇ 

ਗੁਰਦਾਸਪੁਰ 31 ਮਾਰਚ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ 100 ਗ੍ਰਾਮ ਹੀਰੋਇਨ ਅਤੇ ਕਾਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਟੀ ਪੁਆਇੰਟ ਪਨਿਆੜ ਤੋ ਰਣਜੀਤ ਉਰਫ ਗੋਗੀ ਪੁੱਤਰ ਸ਼ਕਤੀ , ਦੀਪਕ ਕੁਮਾਰ ਪੁੱਤਰ ਬੋਧ ਰਾਜ ਵਾਸੀਆਨ ਪਨਿਆੜ ਅਤੇ ਇੰਦਰਵੀਰ ਸਿੰਘ ਉਰਫ ਪ੍ਰਿੰਸ ਵਾਸੀ ਝਾਵਰ ਨੂੰ ਕਾਰ ਨੰਬਰ ਪੀ ਬੀ 35 ਏ ਏ 0326 ਸਮੇਤ ਕਾਬੂ ਕਰਕੇ ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਦੇ ਡੈਸ਼ ਬੋਰਡ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ