Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 47 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ 

47 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ 

47 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ 

ਹੁਸ਼ਿਆਰਪੁਰ 1 ਅਪ੍ਰੈਲ ( ਤਰਸੇਮ ਦੀਵਾਨਾ  ) ਸੀਨੀਅਰ ਪੁਲੀਸ ਕਪਤਾਨ ਧਰੁਮਨ ਐਚ ਨਿੰਬਾਲੇ ਆਈ ਪੀ ਐੱਸ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਮੁਖਤਿਆਰ ਰਾਏ ਪੀ ਪੀ ਐੱਸ ਪੁਲਸ ਕਪਤਾਨ ਤਫਦੀਸ ਸਰਬਜੀਤ ਰਾਏ ਪੀ ਪੀ ਐੱਸ ਉਪ ਕਪਤਾਨ ਪੁਲਸ ਤਫਤੀਸ਼ ਪ੍ਰੇਮ ਸਿੰਘ ਪੀਪੀਐਸ ਉਪ ਕਪਤਾਨ ਪੁਲਸ ਸਿਟੀ  ਦੀ ਯੋਗ ਅਗਵਾਈ ਹੇਠ ਥਾਣਾ ਸਦਰ ਹੁਸ਼ਿਆਰਪੁਰ ਦੇ ਮੁੱਖ ਅਫਸਰ ਐੱਸ ਆਈ ਸੁਰਜੀਤ ਸਿੰਘ ਪੱਡਾ ਵੱਲੋਂ ਭੈਡ਼ੇ ਪੁਰਸ਼ਾਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਦਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ  30 ਤੇ 31ਮਾਰਚ  ਦੀ ਦਰਮਿਆਨੀ ਰਾਤ ਨੂੰ ਏਐਸਆਈ ਦਲਜੀਤ ਕੁਮਾਰ ਥਾਣਾ ਸਦਰ ਹੁਸ਼ਿਆਰਪੁਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਧੋਬੀਘਾਟ ਚੌਕ ਤੋਂ ਅੱਗੇ ਨੇਡ਼ੇ ਸਾਈਂ ਮੰਦਰ ਆਦਮਵਾਲ ਰੋਡ  ਗਸਤ ਦੌਰਾਨ ਉਹ ਬਾਬੂ ਹੋਟਲ ਸਾਈਡ ਤੋਂ ਆ ਰਹੇ ਸੁਖਦੇਵ ਸਿੰਘ ਉਰਫ ਲੱਲੂ ਪੁੱਤਰ ਸ਼ੰਕਰ ਸਿੰਘ ਵਾਸੀ ਕੋਟਲਾ ਗੌਂਸਪੁਰ ਥਾਣਾ ਸਦਰ ਹੁਸ਼ਿਆਰਪੁਰ ਨੂੰ ਮੋਟਰਸਾਇਕਲ ਪਲਟੀਨਾ ਨੰਬਰ  ਪੀ ਬੀ 07 – BZ – 6217 ਨੂੰ ਕਾਬੂ ਕਰਕੇ ਉਸ ਕੋਲੋਂ 47 ਗਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ । ਜਿਸ ਦੇ ਬਰਖ਼ਿਲਾਫ਼ ਥਾਣਾ ਸਦਰ ਵਿਖੇ ਐੱਨ ਡੀ ਪੀ ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ  । ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਫੜੇ ਗਏ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਡੂੰਘਾਈ ਨਾਲ ਤਫਤੀਸ਼ ਕਰ ਕੇ ਪੁੱਛਿਆ ਜਾਵੇਗਾ ਜਿਥੇ ਕਿ ਹੋਰ ਅਹਿਮ ਸੁਰਾਗ  ਮਿਲਣ ਦੀ ਸੰਭਾਵਨਾ ਹੈ ।
ਫੋਟੋ ਮੁਨੀਰ