Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing LATEST.. ਪੋਸਤ ਪੌਦੇ ਉਗਾਉਣ ਤੇ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ

LATEST.. ਪੋਸਤ ਪੌਦੇ ਉਗਾਉਣ ਤੇ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ

 ਪੋਸਤ ਪੌਦੇ ਉਗਾਉਣ ਤੇ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ

ਟਾਂਡਾ / ਦਸੂਹਾ 1 ਅਪ੍ਰੈਲ (ਚੌਧਰੀ) : ਸਥਾਨਕ ਪੁਲਿਸ ਨੇ  ਪਲਾਟ ਵਿਚ ਪੋਸਤ ਪੌਦੇ ਉਗਾਉਣ ਤੇ ਇੱਕ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪ੍ਰੇਮਪੁਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਰਜੇਸ ਕੁਮਾਰ ਥਾਣਾ ਹਾਜਰ ਸੀ ਤਾਂ ਮੁਖਬਰ ਖਾਸ ਨੇ ਥਾਣਾ ਹਾਜਰ ਆ ਕੇ ਇਤਲਾਹ ਦਿੱਤੀ ਕਿ ਲਖਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪ੍ਰੇਮਪੁਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਜਿਸ ਨੇ ਆਪਣੇ ਬਾਹਰ ਵਾਲੇ ਪਲਾਟ ਵਿੱਚ ਪੋਸਤ ਪੌਦੇ ਬੀਜੇ ਹੋਏ ਹਨ। ਜਿਸ ਤੋਂ ਉਸ ਨੇ ਡੋਡੇ ਅਤੇ ਅਫੀਮ ਤਿਆਰ ਕਰਨੀ ਹੈ ਜੋ ਹੁਣ ਵੀ ਪੌਦਿਆਂ ਨੂੰ ਪਾਣੀ ਪਾ ਰਿਹਾ ਹੈ। ਜੇਕਰ ਹੁਣ ਹੀ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ ।ਇਤਲਾਹ ਪੱਕੀ ਅਤੇ ਠੋਸ ਹੋਣ ਪਰ ਮੁਲਜ਼ਮ ਲਖਵਿੰਦਰ ਸਿੰਘ ਤੇ ਧਾਰਾ 18-61-85 ਐਨ ਡੀ ਪੀ ਐਸ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।