Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing LATEST.. ਜ਼ਿਲ੍ਹਾ ਮੈਜਿਸਟਰੇਟ ਵਲੋਂ 4 ਤੇ 14 ਅਪ੍ਰੈਲ ਨੂੰ ਜ਼ਿਲ੍ਹੇ ’ਚ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

LATEST.. ਜ਼ਿਲ੍ਹਾ ਮੈਜਿਸਟਰੇਟ ਵਲੋਂ 4 ਤੇ 14 ਅਪ੍ਰੈਲ ਨੂੰ ਜ਼ਿਲ੍ਹੇ ’ਚ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਵਲੋਂ 4 ਤੇ 14 ਅਪ੍ਰੈਲ ਨੂੰ ਜ਼ਿਲ੍ਹੇ ’ਚ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

ਹੁਸ਼ਿਆਰਪੁਰ, 2 ਅਪ੍ਰੈਲ(ਬਿਊਰੋ) :  ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ 4 ਅਪ੍ਰੈਲ ਨੂੰ ਸ੍ਰੀ ਗੁਰੂ ਸੁਦਰਸ਼ਨ ਜਨਮ ਸ਼ਤਾਬਦੀ ਮਹਾਉਤਸਵ ਅਤੇ 14 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜਿਯੰਤੀ ਦੇ ਮੌਕੇ ’ਤੇ ਜਿਲ੍ਹੇ ਵਿਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਉਕਤ ਆਦੇਸ਼ ਪ੍ਰਧਾਨ ਐਸ.ਐਸ.ਜੈਨ ਸਭਾ ਵਲੋਂ ਉਕਤ ਦਿਨਾਂ ਵਿਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਦਿੱਤੇ ਗਏ ਪ੍ਰਾਰਥਨਾ ਪੱਤਰ ਦੇ ਮੱਦੇਨਜ਼ਰ ਦਿੱਤੇ।