Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਗੜ੍ਹਦੀਵਾਲਾ 2 ਅਪ੍ਰੈਲ (ਚੌਧਰੀ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਫੈਸ਼ਨ ਡਿਜਾਇਨਿੰਗ, ਬੀ-ਲਿਬ ਅਤੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਟੂਰ ਪ੍ਰੋ. ਕਮਲਜੀਤ ਕੌਰ, ਪ੍ਰੋ. ਸ਼ਰਨਜੀਤ ਕੌਰ ਅਤੇ ਪ੍ਰੋ. ਸਰਬਜੀਤ ਕੌਰ ਦੀ ਅਗਵਾਈ ਹੇਠ ਕਰਾਫਟ ਬਜ਼ਾਰ, ਹੁਸ਼ਿਆਰਪੁਰ ਵਿਖੇ ਲਿਜਾਇਆ ਗਿਆ। ਜਿਸ ਵਿੱਚ ਵਿਦਿਆਰਥੀਆ ਨੇ ਵੱਖ-ਵੱਖ
ਸਟਾਲਾਂ ਦੇਖੀਆਂ ਅਤੇ ਸਾਰੇ ਵਿਦਿਆਰਥੀਆਂ ਨੇ ਉਹਨਾਂ ਤੋਂ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਅਤੇ ਲੋਕ-ਕਲਾਵਾਂ ਦੀ ਜਾਣਕਾਰੀ ਹਾਸਲ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਲਾਜ ਦੀ ਹਮੇਸ਼ਾ ਇਹ ਸੋਚ ਰਹੀ ਹੈ ਕਿ ਮਿਆਰੀ ਸਿਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵਿਦਿਅਕ ਟੂਰ ਤੇ ਲਿਜਾ ਕੇ ਮਨ ਤਰੋਤਾਜ਼ਾ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਵਿੱਚ ਪੜ੍ਹਾਈ ਲਈ ਹੋਰ ਊਰਜਾ ਪੈਦਾ ਹੋ ਸਕੇ। ਵਿਦਿਆਰਥੀਆਂ ਨੇ ਇਸ ਟੂਰ ਦਾ ਬਹੁਤ ਅਨੰਦ ਮਾਣਿਆ।