Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਨੂੰ 4 ਅਪ੍ਰੈਲ ਨੂੰ ਦਿੱਤੀ ਜਾਵੇਗੀ ਅਤਿੰਮ ਵਿਦਾਈ

ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਨੂੰ 4 ਅਪ੍ਰੈਲ ਨੂੰ ਦਿੱਤੀ ਜਾਵੇਗੀ ਅਤਿੰਮ ਵਿਦਾਈ

ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਨੂੰ 4 ਅਪ੍ਰੈਲ ਨੂੰ ਦਿੱਤੀ ਜਾਵੇਗੀ ਅਤਿੰਮ ਵਿਦਾਈ

ਗੜ੍ਹਸ਼ੰਕਰ 3 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) ਤਹਿਸੀਲ ਦੇ ਪਿੰਡ ਸਹੂੰਗੜਾ ਦੇ ਜੰਮਪਲ ਤੇ ਬਹੁਜਨ ਸਮਾਜ ਪਾਰਟੀ ਦੇ ਲੰਮਾ ਸਮਾਂ ਧਾਕੜ ਆਗੂ ਰਹੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਨੂੰ 4 ਅਪ੍ਰੈਲ ਨੂੰ ਅਤਿੰਮ ਵਿਦਾਈ ਦਿੱਤੀ ਜਾਵੇਗੀ। ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਰਮੇਲ ਸਹੂੰਗੜਾ ਨੇ ਦੱਸਿਆ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਜੱਦੀ ਪਿੰਡ ਸਹੂੰਗੜਾ ਵਿਖੇ ਲਿਆਂਦੀ ਜਾਵੇਗੀ ਅਤੇ ਇਸ ਤੋਂ ਬਾਅਦ 10 ਵਜੇ ਗੜ੍ਹਸ਼ੰਕਰ ਲਈ ਰਵਾਨਾ ਹੋਵੇਗੀ ਜਿਥੇ ਗੜ੍ਹਸ਼ੰਕਰ ਦੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ 9 ਗਰੁੱਪ ਵਿਖੇ ਮ੍ਰਿਤਕ ਦੇਹ ਨੂੰ ਅਤਿੰਮ ਦਰਸ਼ਨਾਂ ਲਈ ਰੱਖਿਆ ਜਾਵੇਗਾ ਅਤੇ 12ਵਜੇ ਅਤਿੰਮ ਵਿਦਾਈ ਦਿੱਤੀ ਜਾਵੇਗੀ।