Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing LATEST.. 50 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਸਮੇਤ 2 ਔਰਤਾਂ ਕਾਬੂ

LATEST.. 50 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਸਮੇਤ 2 ਔਰਤਾਂ ਕਾਬੂ

ਟਾਂਡਾ / ਦਸੂਹਾ (ਚੌਧਰੀ) : ਸਥਾਨਕ ਪੁਲਿਸ ਨੇ  50 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਸਮੇਤ 2 ਔਰਤਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਲੋਕ ਰਾਮ ਸਮੇਤ ਸਾਥੀ ਕਰਮਚਾਰੀਆਂ ਅਤੇ ਐਕਸਾਇਜ ਇੰਸ ਸੁਖਵੀਰ ਸਿੰਘ ਸਰਕਲ ਗੜਦੀਵਾਲਾ ਸਮੇਤ ਸਾਥੀ ਮਲਾਕੀ ਹੋਏ ਜਿਨਾਂ ਨੂੰ ਸ਼ਾਮਲ ਪਾਰਟੀ ਕੀਤਾ ਗਿਆ ਅਤੇ ਕੁਝ ਸਮੇ ਬਾਅਦ ਮੁਖਬਰ ਖਾਸ ਨੇ ਮਲਾਕੀ ਹੋ ਕੇ ਇਤਲਾਹ ਦਿੱਤੀ ਕਿ ਕਵੀਤਾ ਪਤਨੀ ਥੋੜੂ ਰਾਮ ਵਾਸੀ ਜਾਜਾ ਥਾਣਾ ਟਾਡਾ ਜਿਲਾ ਹੁਸਿਆਰਪਾਰ ਅਤੇ ਜੋਤੀ ਪਤਨੀ ਕਸਤੂਰੀ ਲਾਲ ਵਾਸੀ ਬਿਜਲੀ ਘਰ ਟਾਂਡਾ ਥਾਣਾ ਟਾਂਡਾ ਜਿਲਾ ਹੁਸਿਆਰਪਾਰ ਜੋ ਕਿ ਸਰਾਬ ਵੇਚਣ ਦੀਆਂ ਆਦੀ ਹਨ ਜੋ ਅੱਜ ਵੀ ਜਾਜਾ ਕਲੋਨੀ ਨਜਦੀਕ ਸ਼ਰਾਬ ਵੇਚਣ ਲਈ ਕਿਸੇ ਵਹਿਕਲ ਦੀ ਉਡੀਕ ਕਰ ਰਹੀਆਂ ਹਨ।ਇਤਲਾਹ ਪੱਕੀ ਹੋਣ ਕਰਕੇ ਪੁਲਿਸ ਨੇ ਕਵਿਤਾ ਕੋਲੋਂ 30 ਬੋਤਲਾਂ ਸ਼ਰਾਬ ਮਾਰਕਾ ਦੇਸੀ ਅਤੇ ਜੋਤੀ ਕੋਲੋਂ 20 ਬੋਤਲਾਂ ਮਾਰਕਾ ਦੇਸੀ ਨਜਾਇਜ ਸ਼ਰਾਬ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।