Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਨਾਜਾਇਜ ਸ਼ਰਾਬ ਅਤੇ ਲਾਹਣ ਸਮੇਤ ਦੋ ਔਰਤਾਂ ਸਮੇਤ ਤਿੰਨ ਕਾਬੂ

ਨਾਜਾਇਜ ਸ਼ਰਾਬ ਅਤੇ ਲਾਹਣ ਸਮੇਤ ਦੋ ਔਰਤਾਂ ਸਮੇਤ ਤਿੰਨ ਕਾਬੂ

ਨਾਜਾਇਜ ਸ਼ਰਾਬ ਅਤੇ ਲਾਹਣ ਸਮੇਤ ਦੋ ਔਰਤਾਂ ਸਮੇਤ ਤਿੰਨ ਕਾਬੂ

ਗੁਰਦਾਸਪੁਰ 8 ਅਪ੍ਰੈਲ ( ਅਸ਼ਵਨੀ ) : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਦੋ ਅੋਰਤਾ ਸਮੇਤ ਤਿੰਨ ਨੂੰ 90 ਹਜ਼ਾਰ ਐਮ ਐਲ ਨਾਜਾਇਜ਼ ਸ਼ਰਾਬ ਅਤੇ 270 ਕਿਲੋ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਸਰਵਨ ਸਿੰਘ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਸੰਤੋਸ਼ ਦੇਵੀ ਪਤਨੀ ਸੱਤਪਾਲ ਵਾਸੀ ਬਾਲਾ ਪਿੰਡੀ ਦੇ ਘਰ ਰੇਡ ਕਰਕੇ ਸੰਤੋਸ਼ ਦੇਵੀ ਨੂੰ 30 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ 100 ਕਿਲੋ ਲਾਹਣ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਕੰਚਨ ਕਿਸ਼ੋਰ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਸੁਰਿੰਦਰ ਕੋਰ ਸਿਰਫ਼ ਦੀਪ ਪਤਨੀ ਲੇਟ ਰਾਮੇਸ਼ ਕੁਮਾਰ ਵਾਸੀ ਕੋਹਲੀਆ ਦੇ ਘਰ ਰੇਡ ਕਰਕੇ ਸੰਤੋਸ਼ ਦੇਵੀ ਨੂੰ 60 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਰਾਕੇਸ਼ ਕੁਮਾਰ ਪੁਲਿਸ ਸਟੇਸ਼ਨ ਘੁੰਮਣ ਕਲਾਂ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਅਤੇ ਆਬਕਾਰੀ ਇੰਸਪੈਕਟਰ ਦੀਪਕ ਕੁਮਾਰ ਸਰਕਲ ਨੋਸ਼ਿਜਰਾ ਮੱਝਾ ਸਿੰਘ ਸਮੇਤ ਆਬਕਾਰੀ ਸਟਾਫ਼ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਪਿੰਡ ਰਾਜੂਵਾਲ ਪੰਚਾਇਤੀ ਫਿਰਨੀ ਵਿਖੇ ਰੇਡ ਕਰਕੇ 4 ਪਲਾਸਟਿਕ ਕੈਨਾ ਵਿੱਚ 120 ਕਿਲੋ ਲਾਹਣ ਬਰਾਮਦ ਕੀਤੀ ।
ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾਂ ਨੇ ਦਸਿਆਂ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਅਤੇ ਆਬਕਾਰੀ ਇੰਸਪੈਕਟਰ ਦੀਪਕ ਕੁਮਾਰ ਸਰਕਲ ਨੋਸ਼ਿਜਰਾ ਮੱਝਾ ਸਿੰਘ ਸਮੇਤ ਆਬਕਾਰੀ ਸਟਾਫ਼ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਪਿੰਡ ਮੁਸਤਫਾਪੁਰ ਡਰੇਨ ਦੇ ਕੰਡੇ ਝਾੜੀਆਂ ਵਿੱਚ ਰੇਡ ਕਰਕੇ ਗੁਰਦਿਆਲ ਸਿੰਘ ਉਰਫ ਗੋਰਾ ਪੁੱਤਰ ਪੂਰਨ ਸਿੰਘ ਨੂੰ 50 ਕਿਲੋ ਲਾਹਣ ਸਮੇਤ ਕਾਬੂ ਕੀਤੀ ।