Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ਜੇਈ ਦੀ ਲਗਾਈ ਕਲਾਸ

ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ਜੇਈ ਦੀ ਲਗਾਈ ਕਲਾਸ

ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ਜੇਈ ਦੀ ਲਗਾਈ ਕਲਾਸ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) : ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਸ ਸਰਕਾਰ ਚ ਅਫਸਰਾਂ ਨੂੰ ਲੋਕਾਂ ਦੇ ਕੰਮ ਕਰਨੇ ਹੀ ਪੈਣੇ। ਇਹ ਸ਼ਬਦ ਅਜ ਗੜ੍ਹਸ਼ੰਕਰ ਦੇ ਨਜਦੀਕੀ ਪਿੰਡ ਪਾਹਲੇਵਾਲ ਵਿਖੇ ਪਿੰਡ ਵਾਸੀਆਂ ਦੀਆਂ ਸਮਸਿਆਵਾਂ ਸੁਣਨ ਪਹੁੰਚੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ਕਹੇ। ਉਹਨਾਂ ਨੇ ਬੀਡੀਪੀਓ ਦਫਤਰ ਦੇ ਜੇਈ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਰ ਕੰਮ ਨਹੀਂ ਕਰਨਾ ਤਾ ਅਸਤੀਫਾ ਦੇ ਕੇ ਘਰ ਬੈਠੋ। ਉਹਨਾਂ ਨੇ ਕਿਹਾ ਕਿ ਪਿਛਲੇ 5 ਸਾਲ ਕਿਸੇ ਵੀ ਅਫਸਰ ਨੇ ਮੇਰੀ ਨਹੀਂ ਸੁਣੀ ਪਰ ਹੁਣ ਤੇ ਸਾਡੀ ਸਰਕਾਰ ਹੈ ਤੇ ਸਾਡੀ ਸਰਕਾਰ ਵਿੱਚ ਕੰਮ ਕਰਨੇ ਹੀ ਪੈਣੇ ਹਨ। ਇਸ ਮੌਕੇ ਜੇਈ ਸਾਹਿਬ ਤਰੇਲੋ ਤਰੇਲੀ ਹੋਏ ਦੇਖੇ ਗਏ। ਵਿਧਾਇਕ ਨੇ ਛੱਪੜ ਦੀ ਸਮਸਿਆ ਨੂੰ ਜਲਦੀ ਹੱਲ ਕਰਨ ਦਾ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ।

error: copy content is like crime its probhihated