Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing BREAKING NEWS .. ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ.. ਜਾਣੋ ਕੌਣ ਹੋਵੇਗਾ..

BREAKING NEWS .. ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ.. ਜਾਣੋ ਕੌਣ ਹੋਵੇਗਾ..

ਦਿੱਲੀ : ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਐਲਾਨ ਕਰ ਦਿੱਤਾ ਗਿਆ ਹੈ।  ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਗਾਇਆ ਗਿਆ ਹੈ।ਉਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੂੰ CLP ਪ੍ਰਧਾਨ, ਰਾਜ ਕੁਮਾਰ ਚੱਬੇਵਾਲ ਨੂੰ ਡਿਪਟੀ CLP, ਭਾਰਤ ਭੂਸ਼ਣ ਆਸ਼ੂ ਨੂੰ PPC ਦੇ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।

ਜਿਕਰਯੋਗ ਹੈ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ ਪਰ ਵਿਧਾਨ ਸਭਾ ਚੋਣਾਂ ‘ਚ ਪ੍ਰਧਾਨ ਦੇ ਨਾਲ-ਨਾਲ ਕਾਂਗਰਸ ਦੀ ਹੋਈ ਕਰਾਰੀ ਹਾਰ ਤੋਂ ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਤੋਂ ਪ੍ਰਧਾਨ ਦੇ ਆਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਸੀ। ਜਿਸ ਤੋਂ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਹਾਈ ਕਮਾਨ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ।