Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਪੁਲਿਸ ਨੇ ਹੈਰੋਇਨ ਸਮੇਤ ਇੱਕ ਨੂੰ ਕੀਤਾ ਕਾਬੂ

ਪੁਲਿਸ ਨੇ ਹੈਰੋਇਨ ਸਮੇਤ ਇੱਕ ਨੂੰ ਕੀਤਾ ਕਾਬੂ

ਪੁਲਿਸ ਨੇ ਹੈਰੋਇਨ ਸਮੇਤ ਇੱਕ ਨੂੰ ਕੀਤਾ ਕਾਬੂ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਪੁਲਿਸ ਚੌਕੀ ਸੜੋਆ ਵਲੋਂ ਸਹੂੰਗੜਾ ਰੋੜ ਤੇ ਚੈਕਿੰਗ ਦੌਰਾਨ ਇੱਕ ਸ਼ੱਕੀ ਵਿਅਕਤੀ ਤੋਂ 4 ਗਰਾਮ ਹੈਰੋਇਨ ਬਰਾਮਦ ਕੀਤੀ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਸੜੋਆ ਏਐਸਆਈ ਜਰਨੈਲ ਸਿੰਘ ਨੇ ਦਸਿਆ ਕਿ ਕਾਬੂ ਕੀਤੇ ਦੋਸ਼ੀ ਦੀ ਪਹਿਚਾਣ ਦਿਲਬਾਗ ਸਿੰਘ ਵਾਸੀ ਰੋੜ ਮਜਾਰਾ ਵਜੋਂ ਹੋਈ ਹੈ ਜੋ ਕਿ ਮੋਟਰਸਾਇਕਲ ਨੰਬਰ ਪੀਬੀ 07 ਏ 1226 ਤੇ ਸਵਾਰ ਹੋਕੇ ਆ ਰਿਹਾ ਸੀ ਉਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਅਰੰਭ ਦਿਤੀ ਗਈ ਹੈ।

error: copy content is like crime its probhihated