Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing LATEST.. ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸੋਮਵਾਰ ਨੂੰ ਸਰਕਾਰੀ ਮਿਡਲ ਸਕੂਲ ਥਿੰਦਾ ਚਿਪੜਾ ਵਿਖੇ ਪਹੁੰਚ ਕੇ ਹਲਕੇ ਦੇ ਲੋਕਾਂ ਦੀਆਂ ਸੁਣਨਗੇ ਸਮਸਿਆਵਾਂ

LATEST.. ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸੋਮਵਾਰ ਨੂੰ ਸਰਕਾਰੀ ਮਿਡਲ ਸਕੂਲ ਥਿੰਦਾ ਚਿਪੜਾ ਵਿਖੇ ਪਹੁੰਚ ਕੇ ਹਲਕੇ ਦੇ ਲੋਕਾਂ ਦੀਆਂ ਸੁਣਨਗੇ ਸਮਸਿਆਵਾਂ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸੋਮਵਾਰ ਨੂੰ ਸਰਕਾਰੀ ਮਿਡਲ ਸਕੂਲ ਥਿੰਦਾ ਚਿਪੜਾ ਵਿਖੇ ਪਹੁੰਚ ਕੇ ਹਲਕੇ ਦੇ ਲੋਕਾਂ ਦੀਆਂ ਸੁਣਨਗੇ ਸਮਸਿਆਵਾਂ

ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ) : ਕੱਲ ਸੋਮਵਾਰ ਨੂੰ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਜੀ ਜਨਤਾ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਗੜ੍ਹਦੀਵਾਲਾ ਦੇ ਪਿੰਡ ਹਰਦੋ ਪੱਟੀ, ਥਿੰਦਾ ਚਿੱਪੜਾ, ਜੀਆ ਸਹੋਤਾ, ਡੋਲੋਵਾਲ, ਰਾਜਾ ਕਲਾਂ ਸ਼ਾਮ 3 ਵਜੇ ਤੋਂ 5 ਵਜੇ ਤੱਕ ਸਰਕਾਰੀ ਮਿਡਲ ਸਕੂਲ ਪਿੰਡ ਥਿੰਦਾ ਚਿਪੜਾ ਵਿਖੇ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਯੂਥ ਜਿਲਾ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸਮੂਹ ਪਿੰਡਾਂ ਦੇ ਵਾਸੀਆਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਹਲਕਾ ਵਿਧਾਇਕ ਹਲਕੇ ਦੀਆਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।