Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਸਤਵੰਤ ਕੌਰ ਨੇ ਪਹਿਲਾ ਸਥਾਨ ਕੀਤਾ ਹਾਸਲ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਸਤਵੰਤ ਕੌਰ ਨੇ ਪਹਿਲਾ ਸਥਾਨ ਕੀਤਾ ਹਾਸਲ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਸਤਵੰਤ ਕੌਰ ਨੇ ਪਹਿਲਾ ਸਥਾਨ ਕੀਤਾ ਹਾਸਲ : ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ 12 ਅਪ੍ਰੈਲ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2021 ਦਾ ਨਤੀਜਾ ਆਈ.ਕੇ.ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਬੀ.ਐਸ.ਸੀ ਫੈਸ਼ਨ ਟੈਕਨੌਲੋਜੀ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਸਤਵੰਤ ਕੌਰ ਸਪੁੱਤਰੀ ਕੁਲਵਿੰਦਰ ਸਿੰਘ (ਐਸ.ਜੀ.ਪੀ.ਏ 8.94) ਨੇ ਪਹਿਲਾ ਸਥਾਨ, ਨੇਹਾ ਸਪੁੱਤਰੀ ਸੁਖਦੇਵ ਸਿੰਘ (ਐਸ.ਜੀ.ਪੀ.ਏ 8.83) ਨੇ ਦੂਸਰਾ ਸਥਾਨ, ਮੁਸਕਾਨ ਸਪੁੱਤਰੀ ਜੋਗਿੰਦਰ ਪਾਲ (ਐਸ.ਜੀ.ਪੀ.ਏ 8.67) ਨੇ ਤੀਸਰਾ ਸਥਾਨ ਅਤੇ ਪਰਮਜੀਤ ਕੌਰ ਸਪੁੱਤਰੀ  ਬਲਵੀਰ ਸਿੰਘ (ਐਸ.ਜੀ.ਪੀ.ਏ 8.33) ਨੇ ਚੌਥਾ ਸਥਾਨ ਹਾਸਿਲ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਦੀਪ ਕੌਰ, ਸੰਦੀਪ ਕਲੇਰ ਅਤੇ ਦਲਜੀਤ ਕੌਰ ਆਦਿ ਹਾਜ਼ਰ ਸਨ।