Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਆਸਟ੍ਰੇਲੀਆ ‘ਚ ਕੌਮ ਦਾ ਨਾਂ ਚਮਕਾਉਣ ਵਾਲੇ ਮਨਦੀਪ ਹੀਰਾ ਦਾ ਨਿੱਘਾ ਸਵਾਗਤ

ਆਸਟ੍ਰੇਲੀਆ ‘ਚ ਕੌਮ ਦਾ ਨਾਂ ਚਮਕਾਉਣ ਵਾਲੇ ਮਨਦੀਪ ਹੀਰਾ ਦਾ ਨਿੱਘਾ ਸਵਾਗਤ

ਆਸਟ੍ਰੇਲੀਆ ‘ਚ ਕੌਮ ਦਾ ਨਾਂ ਚਮਕਾਉਣ ਵਾਲੇ ਮਨਦੀਪ ਹੀਰਾ ਦਾ ਨਿੱਘਾ ਸਵਾਗਤ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਦਾ ਬੇਟਾ ਮਨਦੀਪ ਹੀਰਾ ਜੋ ਕਿ ਪਾਇਲਟ ਦੀ ਪੜ੍ਹਾਈ ਪੂਰੀ ਕਰਕੇ ਆਸਟ੍ਰੇਲੀਆ ਵਿਖੇ ਆਪਣਾ ਕਾਰੋਬਾਰ ਵੀ ਕਰ ਰਿਹਾ ਹੈ ਅੱਜ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਕਮੇਟੀ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮਨਦੀਪ ਹੀਰਾ ਨੇ ਕਿਹਾ ਕਿ ਉਹ ਲੰਮੇ ਸਮੇਂ ਬਾਅਦ ਭਾਰਤ ਆਏ ਹਨ ਅਤੇ ਅੱਜ ਸਤਿਗੁਰਾਂ ਦੇ ਚਰਨਾਂ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।