Prime Punjab Times

Latest news
*SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ
ADVERTISEMENT
You are currently viewing ਚਰਨਜੀਤ ਸਿੰਘ ਚੰਨੀ ਮੁੜ ਬਣੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਰਾਜਨੀਤਕ ਸਕੱਤਰ

ਚਰਨਜੀਤ ਸਿੰਘ ਚੰਨੀ ਮੁੜ ਬਣੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਰਾਜਨੀਤਕ ਸਕੱਤਰ

ਚਰਨਜੀਤ ਸਿੰਘ ਚੰਨੀ ਮੁੜ ਬਣੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਰਾਜਨੀਤਕ ਸਕੱਤਰ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਦੂਜੀ ਵਾਰ ਆਮ ਆਦਮੀ ਪਾਰਟੀ ਦੇ ਬਣੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਨੇ ਪਾਰਟੀ ਦੇ ਜੁਝਾਰੂ ਸਾਥੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਤੋਂ ਆਪਣਾ ਰਾਜਸੀ ਸਕੱਤਰ ਨਿਯੁਕਤ ਕੀਤਾ। ਇਸ ਨਿਯੁਕਤੀ ਤੇ ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣ ਗੇ। ਸ਼੍ਰੀ ਚੰਨੀ ਦੀ ਨਿਯੁਕਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਨਗਰ ਕੌਂਸਿਲ ਦੇ ਸੀਨਿਅਰ ਪ੍ਰਧਾਨ ਸ਼੍ਰੀ ਸੋਮ ਨਾਥ ਬੰਗੜ, ਹਰਿੰਦਰ ਸਿੰਘ ਮਾਨ, ਜਰਨੈਲ ਸਿੰਘ ਰੋੜੀ, ਜਗਤਾਰ ਸਿੰਘ ਕਿਤਣਾ, ਸੰਜੇ ਕੁਮਾਰ ਸਰਪੰਚ, ਵੀਰ ਸਿੰਘ ਸਰਪੰਚ , ਪ੍ਰਿੰਸ ਚੌਧਰੀ ,ਨਰੇਸ਼ ਕੁਮਾਰ ਨੂਰਪੁਰ ਜੱਟਾਂ, ਸ਼ਮਸ਼ੇਰ ਸਿੰਘ ਪੁਰੇਵਾਲ, ਬਲਵੀਰ ਸਿੰਘ ਬਿੱਲਾ ਖੜੋਂਦੀ, ਮੋਹਿੰਦਰ ਸਿੰਘ ਨੰਗਲਾਂ, ਜਸਪ੍ਰੀਤ ਸਿੰਘ ਗੋਂਦਪੁਰ, ਸੰਜੀਵ ਸਿੰਘ ਭਾਵਨੀਪੁਰ, ਸੁਲਿੰਦਰ ਕੁਮਾਰ ਕਾਕਾ ਪਦਰਾਣਾ, ਰਾਓ ਕੰਡੋਵਾਲ ਸਰਪੰਚ, ਸਤਵੀਰ ਸਿੰਘ, ਗੁਰਭਾਗ ਸਿੰਘ, ਮਲਕੀਤ ਸਿੰਘ ਸਤਨੋਰ ਆਦਿ ਨੇ ਕਿਹਾ ਕਿ ਆਮ ਅਦਮੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਨੂੰ ਵੱਢੀ ਜਿੰਮੇਵਾਰੀ ਦੇ ਕੇ ਇਕ ਮਿਹਨਤੀ ਵਲੰਟੀਅਰ ਦਾ ਮਾਣ ਵਧਾਇਆ ਹੈ।