Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 300 ਯੂਨਿਟ ਮੁਫ਼ਤ ਬਿਜਲੀ ਕਰਨਾ ਆਮ ਆਦਮੀ ਪਾਰਟੀ ਵਲੋਂ ਇੱਕ ਹੋਰ ਸ਼ਲਾਘਾਯੋਗ ਕਦਮ : ਚੌਧਰੀ ਰਾਜਵਿੰਦਰ ਸਿੰਘ ਰਾਜਾ 

300 ਯੂਨਿਟ ਮੁਫ਼ਤ ਬਿਜਲੀ ਕਰਨਾ ਆਮ ਆਦਮੀ ਪਾਰਟੀ ਵਲੋਂ ਇੱਕ ਹੋਰ ਸ਼ਲਾਘਾਯੋਗ ਕਦਮ : ਚੌਧਰੀ ਰਾਜਵਿੰਦਰ ਸਿੰਘ ਰਾਜਾ 

300 ਯੂਨਿਟ ਮੁਫ਼ਤ ਬਿਜਲੀ ਕਰਨਾ ਆਮ ਆਦਮੀ ਪਾਰਟੀ ਦਾ ਵਲੋਂ ਇੱਕ ਹੋਰ ਸ਼ਲਾਘਾਯੋਗ ਕਦਮ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਗੜ੍ਹਦੀਵਾਲਾ ,16 ਅਪ੍ਰੈਲ (ਚੌਧਰੀ ) : ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਦੇ ਘਰਾਂ ਦੀ 300 ਯੂਨਿਟ ਬਿਜਲੀ ਮੁਫ਼ਤ

ਕਰਨਾ ਇੱਕ ਹੋਰ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਪੰਜਾਬ ਵਾਸੀਆਂ ਦੇ ਚੇਹਰੇ ਤੇ ਖੁਸ਼ੀ ਦਾ ਲਹਿਰ ਆ ਗਈ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ।

ਉਨ੍ਹਾਂ ਖ਼ੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਲੋਕਾਂ ਨਾਲ ਜੋ ਸਭ ਤੋਂ ਵੱਡਾ ਵਾਅਦਾ ਕੀਤਾ ਸੀ ਅਤੇ ਗਰੰਟੀ ਦਿੱਤੀ ਸੀ ਉਹ ਅੱਜ ਪੂਰਾ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ 75 ਸਾਲਾਂ ਤੱਕ ਪੰਜਾਬ ‘ਚ ਵੱਖ ਵੱਖ ਪਾਰਟੀਆਂ ਨੇ ਹਕੂਮਤ ਕੀਤੀ ਪਰ ਕਿਸੇ ਨੇ ਵੀ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਕੀਤਾ ਬਲਕਿ ਦੋਵੇਂ ਹੱਥਾਂ ਨਾਲ ਪੰਜਾਬ ਵਾਸੀਆਂ ਨੂੰ ਰੱਜ ਕੇ ਲੁਟਿਆ ਹੈ। ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੀਆਂ ਕਿਹਾ ਹੈ ਕਿ ਪਾਰਟੀ ਨੇ ਜੋ ਸਭ ਤੋਂ ਵੱਡਾ ਵਾਅਦਾ ਗਰੰਟੀ ਦੇ ਰੂਪ ‘ਚ ਕੀਤਾ ਸੀ ਉਹ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਨੇ ਜੀ ਵੀ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ ਉਸ ਨੂੰ ਪੂਰਾ ਕੀਤਾ ਜਾਵੇਗਾ।